ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸਪੋਰਟਕਿੰਗ, ਜੀਦਾ ਦਾ ਉਦਯੋਗਿਕ ਦੌਰਾ

Date:

spot_img

Talwandi News:ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ ਇੰਜੀਨੀਅਰਨਿੰਗ ਐਂਡ ਤਕਨਾਲੋਜੀ ਦੇ 52 ਵਿਦਿਆਰਥੀਆਂ ਨੇ ਡਾ. ਸਵਤੰਤਰ ਸਿੰਘ ਖੁਰਮੀ, ਡੀਨ, ਦੇ ਮਾਰਗ ਦਰਸ਼ਨ ਹੇਠ ਸਪੋਰਟਕਿੰਗ, ਜੀਦਾ ਦਾ ਉਦਯੋਗਿਕ ਦੌਰਾ ਕੀਤਾ।ਇਸ ਮੌਕੇ ਵਿਦਿਆਰਥੀਆਂ ਨੇ ਡਾ.ਹਰਸਿਮਰਨ ਦੀ ਦੇਖਰੇਖ ਹੇਠ ਨਾਈਲੋਨ ਤੇ ਪੋਲੀਸਟਰ ਧਾਗੇ ਦੇ ਨਿਰੀਖਣ ਅਤੇ ਇਸ ਦੇ ਵਪਾਰ ਸੰਬੰਧੀ ਜਾਣਕਾਰੀ ਹਾਸਿਲ ਕੀਤੀ। ਉਹਨਾਂ ਦੱਸਿਆ ਕਿ ਇਸ ਦੌਰੇ ਵਿੱਚ ਵਿਦਿਆਰਥੀਆਂ ਨੂੰ ਧਾਗੇ ਦੀਆਂ ਉਤਪਾਦਨ ਪ੍ਰਕਿਰਿਆਵਾ , ਉਦਯੋਗਿਕ ਕਾਰਜਾਂ ਅਤੇ ਧਾਗੇ ਦੀ ਗੁਣਵੱਤਾ ਬਣਾਈ ਰੱਖਣ ਲਈ ਵਰਤੇ ਜਾਂਦੇ ਨੁਕਤਿਆਂ ਅਤੇ ਆਧੁਨਿਕ ਮਸ਼ੀਨਾਂ ਸਬੰਧੀ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਨੇ ਏਐਸਆਈ ਤੇ ਉਸ ਦੇ ਵਿਚੋਲੇ ਨੂੰ 40,000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ

ਇਸ ਮੌਕੇ ਡਾ.ਅਮਿਤ ਟੁਟੇਜਾ, ਡੀਨ ਅਕਾਦਮਿਕ ਨੇ ਫੈਕਲਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਤਰਾਂ ਦੇ ਉਦਯੋਗਿਕ ਦੌਰੇ ਵਿਦਿਆਰਥੀਆਂ ਦੇ ਵਿਅਕਤੀਤੱਵ ਵਿਕਾਸ ਵਿੱਚ ਵੱਡਾ ਯੋਗਦਾਨ ਦਿੰਦੇ ਹਨ। ਜਿਸ ਕਾਰਨ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਅਤੇ ਮਸ਼ੀਨਾਂ ਸੰਬੰਧੀ ਵਿਹਾਰਕ ਗਿਆਨ ਹਾਸਿਲ ਹੁੰਦਾ ਹੈ, ਜੋ ਵਿਦਿਆਰਥੀਆਂ ਨੂੰ ਸਵੈ-ਉਦਯੋਗ ਸਥਾਪਿਤ ਕਰਨ ਵਿੱਚ ਸਹਾਈ ਹੁੰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

शिक्षा और स्वास्थ्य सेवाओं के विस्तार पर सरकार का जोर- मुख्यमंत्री नायब सिंह सैनी

250 सीएम-ईईई स्कूल, 900 विद्यालयों में आईसीटी लैब की...

हरियाणा सरकार के नायाब 2 साल: विकसित हरियाणा के संकल्प को मिली नई गति

👉संकल्प-पत्र के 217 में से 76 संकल्प दो वर्ष...