ਕੇਜਰੀਵਾਲ ਦੀ ਜਮਾਨਤ ‘ਤੇ ਹਾਈਕੋਰਟ ਨੇ ਲਗਾਈ ਅੰਤਰਿਮ ਰੋਕ

Date:

spot_img
ਈਡੀ ਦੀ ਅਰਜ਼ੀ ‘ਤੇ ਹਾਈ ਕੋਰਟ ਵਿੱਚ ਸੁਣਵਾਈ ਜਾਰੀ
ਨਵੀਂ ਦਿੱਲੀ, 21 ਜੂਨ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਊਜ ਐਵਨਿਊ ਕੋਰਟ ਵੱਲੋਂ ਦਿੱਤੀ ਜਮਾਨਤ ‘ਤੇ ਹਾਈਕੋਰਟ ਨੇ ਅੰਤਰਿਮ ਰੋਕ ਲਾ ਦਿੱਤੀ ਹੈ। ਬੀਤੀ ਸ਼ਾਮ ਹੇਠਲੀ ਅਦਾਲਤ ਵੱਲੋਂ ਫੈਸਲਾ ਸੁਣਾਏ ਜਾਣ ਤੋਂ ਬਾਅਦ ਅੱਜ ਸਵੇਰੇ ਹੀ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਹਾਈ ਕੋਰਟ ਦਾ ਰੁੱਖ ਕੀਤਾ ਗਿਆ ਸੀ ਜਿੱਥੇ ਉਹਨਾਂ ਤੁਰੰਤ ਹੇਠੀ ਅਦਾਲਤ ਦੇ ਫੈਸਲੇ ‘ਤੇ ਰੋਕ ਲਾਉਣ ਦੀ ਮੰਗ ਕੀਤੀ ਸੀ। ਮਿਲੀ ਸੂਚਨਾ ਦੇ ਮੁਤਾਬਕ ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਤੱਕ ਜਮਾਨਤ ਦੀ ਅਰਜੀ ‘ਤੇ ਅਮਲ ਰੋਕ ਦਿੱਤਾ ਹੈ। ਫਿਲਹਾਲ ਹਾਈਕੋਰਟ ਦੇ ਵਿੱਚ ਸੁਣਵਾਈ ਜਾਰੀ ਹੈ
spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...