spot_img
spot_img

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਅੰਤਰਰਾਜੀ ਹਥਿਅਰਾਂ ਦੀ ਤਸਕਰੀ ਕਰਨ ਵਾਲਾ ਕਾਬੂ

Date:

spot_img

ਮੁਹਾਲੀ, 16 ਅਗਸਤ: ਗੈਰ ਸਮਾਜੀ ਅਨਸਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਐਸ.ਏ.ਐਸ. ਨਗਰ ਵੱਲੋਂ ਇੱਕ ਅੰਤਰ-ਰਾਜੀ ਸੰਗਠਿਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਨੂੰ ਚਲਾਉਣ ਦੇ ਦੋਸ਼ਾਂ ਹੇਠ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ। ਮੁਢਲੀ ਪੜਤਾਲ ਮੁਤਾਬਕ ਇਸ ਵਿਅਕਤੀ ਦੇ ਵੱਡੇ ਗੈਂਗਾਂ ਨਾਲ ਸਬੰਧ ਦੱਸੇ ਜਾ ਰਹੇ ਹਨ।

ਛੱਤੀਸਗੜ੍ਹ ‘ਚ ਕੋਇਲਾ ਵਪਾਰੀ ’ਤੇ ਫ਼ਾਈਰਿੰਗ ਕਰਨ ਵਾਲਾ ਲਾਰੈਂਸ ਗੈਂਗ ਦਾ ਗੁਰਗਾ ਨਜਾਇਜ ਹਥਿਆਰ ਸਹਿਤ ਕਾਬੂ

ਇਹ ਮੁਲਜ਼ਮ ਵੱਖ-ਵੱਖ ਗਰੋਹਾਂ ਨੂੰ ਮਾਲੀ ਮਦਦ ਦੇ ਰਿਹਾ ਸੀ ਤੇ ਉਹ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਨਾਜਾਇਜ਼ ਹਥਿਆਰ ਸਪਲਾਈ ਕਰਦਾ ਸੀ। ਇਸ ਨੈੱਟਵਰਕ ਨੂੰ ਪੂਰੀ ਤਰ੍ਹਾਂ ਬੇਪਰਦ ਕਰਨ ਲਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਵੱਲੋਂ ਅਗਲੇ ਅਤੇ ਪਿਛਲੇ ਸਬੰਧਾਂ ਨੂੰ ਟਰੈਕ ਕੀਤਾ ਜਾ ਰਿਹਾ ਹੈ। ਮੁਢਲੀ ਪੜਤਾਲ ਦੌਰਾਨ ਇਸਦੇ ਕੋਲੋਂ 4 ਨਜਾਇਜ਼ .32 ਬੋਰ ਪਿਸਤੌਲ ਬਰਾਮਦ ਹੋਏ ਹਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਬਠਿੰਡਾ ‘ਚ ਟਰੈਕਟਰ ‘ਤੇ ਗਾਣੇ ਨੂੰ ਲੈ ਕੇ ਹੋਏ ਵਿਵਾਦ ‘ਚ ਨੌਜਵਾਨ ਦਾ ਕ*ਤ*ਲ

Bathinda News: ਬਠਿੰਡਾ ਜਿਲ੍ਹੇ ਦੇ ਥਾਣਾ ਮੋੜ ਅਧੀਨ ਆਉਂਦੇ...