Firozpur News: ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਕੀਤੇ ਗਏ ਤਬਾਦਲਿਆਂ ਦੀ ਲੜੀ ਵਿੱਚ ਫਿਰੋਜ਼ਪੁਰ ਰੇਂਜ ਦੇ ਨਵੇਂ ਡੀਆਈਜੀ ਆਈਪੀਐਸ ਸਵੱਪਨ ਸ਼ਰਮਾ ਨੇ ਅੱਜ ਆਪਣਾ ਚਾਰਜ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਜਲੰਧਰ ਕਮਿਸ਼ਨਰੇਟ ਪੁਲਿਸ ਕਮਿਸ਼ਨਰ ਵਜੋਂ ਸੇਵਾਵਾਂ ਨਿਭਾ ਰਹੇ ਸਨ।
ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਸੂਬੇ ਭਰ ’ਚ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ
ਪੰਜਾਬ ਦੇ ਕਈ ਜਿਲਿਆਂ ਦੇ ਐਸਐਸਪੀ ਬੀ ਰਹਿ ਚੁੱਕੇ ਸਵਪਨ ਸ਼ਰਮਾ ਨੇ ਗੈਂਗਸਟਰਾਂ ਵਿਰੁੱਧ ਸਖਤ ਕਦਮ ਚੁੱਕੇ ਹਨ। ਫਿਰੋਜ਼ਪੁਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਦਾ ਅਹੁਦਾ ਸੰਭਾਲਣ ਮੌਕੇ ਫਿਰੋਜ਼ਪੁਰ ਦੇ ਐਸਐਸਪੀ ਭੁਪਿੰਦਰਜੀਤ ਸਿੰਘ ਸਿੱਧੂ, ਤਰਨਤਾਰਨ ਦੇ ਐਸਐਸਪੀ ਅਭਿਮਨਿਊ ਰਾਣਾ ਅਤੇ ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਦੇ ਵੱਲੋਂ ਜੀ ਆਇਆਂ ਨੂੰ ਕਿਹਾ ਗਿਆ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।