ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ; ਪੰਜਾਬ ‘ਚ ਬੰਦ ਅਸਰ ਦਿਖਣ ਲੱਗਿਆ!

Date:

spot_img

Bathinda News: ਦਹਾਕਿਆਂ ਤੋਂ ਦੇਸ ਦੀਆਂ ਵੱਖ ਵੱਖ ਜੇਲ੍ਹਾਂ ‘ਚ ਬੰਦ ‘ਬੰਦੀ ਸਿੰਘਾਂ ਦੀ ਰਿਹਾਈ’ ਦੇ ਮਸਲੇ ਨੂੰ ਲੈ ਕੇ ਪਿਛਲੇ ਕਰੀਬ ਚਾਰ ਸਾਲਾਂ ਤੋਂ ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਅੱਜ ਬੰਦ ਦੇ ਸੱਦੇ ਦਾ ਅਸਰ ਦੇਖਣ ਨੂੰ ਮਿਲ ਰਿਹਾ। ਮੋਰਚੇ ਵੱਲੋਂ ਸਵੇਰੇ 7 ਵਜੇਂ ਤੋਂ ਲੈ ਕੇ 2 ਵਜੇਂ ਤੱਕ ਇਸ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸੇ ਸੱਦੇ ਤਹਿਤ ਜਿੱਥੇ ਸੜਕਾਂ ‘ਤੇ ਬਹੁਤ ਘੱਟ ਜਨਤਕ ਆਵਾਜ਼ਾਈ ਦੇਖਣ ਨੂੰ ਮਿਲ ਰਹੀ ਹੈ,ਉਥੇ ਵਪਾਰਕ ਅਦਾਰਿਆਂ ਵੱਲੋਂ ਵੀ ਸਹਿਯੋਗ ਦੇਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।

ਇਹ ਵੀ ਪੜ੍ਹੋ 👉ਭਾਰਤ-ਅਮਰੀਕਾ ਵਪਾਰ ਸਮਝੌਤਾ; ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਾਰਗਿਲ ਫੈਕਟਰੀ ਅੱਗੇ ਦਿੱਤਾ ਧਰਨਾ

ਇਸ ਦੌਰਾਨ ਕੋਈ ਅਣਸੁਖਾਵੀਂ ਘਟਨਾ ਨੂੰ ਰੋਕਣ ਤੋਂ ਥਾਂ -ਥਾਂ ਪੁਲਿਸ ਦੇ ਜਵਾਨ ਤੇ ਅਧਿਕਾਰੀ ਵੱਡੀ ਗਿਣਤੀ ਵਿਚ ਤੈਨਾਤ ਕੀਤੇ ਗਏ ਹਨ। ਉਧਰ, ਬਠਿੰਡਾ ਦੇ ਵਿਚ ਪੰਥਕ ਜਥੇਬੰਦੀਆਂ ਵੱਲੋਂ ਮੋਰਚੇ ਦੇ ਆਗੂਆਂ ਦੀ ਅਗਵਾਈ ਹੇਠ ਸਵੇਰੇ 7 ਵਜੇਂ ਹੀ ਬਾਣੀ ਦਾ ਜਾਪ ਕਰਦਿਆਂ ਸ਼ਾਂਤਮਈ ਤਰੀਕੇ ਨਾਲ ਬੱਸ ਸਟੈਂਡ ਦੇ ਅੱਗੇ ਧਰਨਾ ਲਗਾ ਦਿੱਤਾ ਗਿਆ। ਇਸ ਧਰਨੇ ਦੌਰਾਨ ਬੱਸ ਸਟੈਂਡ ਵਿਚੋਂ ਬੱਸਾਂ ਦੀ ਆਵਾਜ਼ਾਈ ਪੂਰੀ ਤਰ੍ਹਾਂ ਰੁਕ ਗਈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini ने सिंगापुर में SING फोरम में शिरकत की

👉हरियाणा को भारत की इनोवेशन कैपिटल बनाने और सिंगापुर...

ਚੰਡੀਗੜ੍ਹ ’ਚ ਲੱਗਣ ਜਾ ਰਿਹਾ ਮੁੜ ਤੋਂ iPhone ਦਾ ਲੰਗਰ!

ਇਸ ਵੇਲੇ ਦੀ ਵੱਡੀ ਤੇ ਦਿਲਚਸਪ ਖ਼ਬਰ ਸਾਹਮਣੇ ਆ...