WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਬਠਿੰਡਾ

ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅਨੁਸਾਰ ਮੁਕੰਮਲ ਕਰਨਾ ਬਣਾਇਆ ਜਾਵੇ ਯਕੀਨੀ:ਸ਼ੌਕਤ ਅਹਿਮਦ ਪਰੇ

ਬਠਿੰਡਾ, 17 ਸਤੰਬਰ : ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ-ਸਿਰ ਪੂਰਾ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਜਲਦ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਦੀ ਸਮੀਖਿਆ ਬੈਠਕ ਦੌਰਾਨ ਦਿੱਤੇ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸ਼ਹਿਰੀ ਵਿਕਾਸ, ਪੇਂਡੂ ਵਿਕਾਸ, ਭੂਮੀ ਰੱਖਿਆ, ਲੋਕ ਨਿਰਮਾਣ, ਜਲ ਸਪਲਾਈ ਤੇ ਸੈਨੀਟੇਸ਼ਨ, ਸੀਵਰੇਜ਼, ਕਾਰਪੋਰੇਸ਼ਨ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ,

ਖੇਡਾਂ ਸਾਡੀ ਮਾਨਸਿਕ ਅਤੇ ਸਰੀਰਕ ਸ਼ਕਤੀ ਨੂੰ ਵਧਾਉਂਦੀਆਂ ਹਨ:ਜਗਰੂਪ ਸਿੰਘ ਗਿੱਲ

ਸਿੰਚਾਈ ਵਿਭਾਗ, ਰੇਲਵੇ, ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆਂ (ਐਨਐਚਆਈ) ਆਦਿ ਵਿਭਾਗਾਂ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਦੇਰੀ ਤੇ ਢਿੱਲ-ਮੱਠ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸਿਖਲਾਈ ਅਧੀਨ ਆਈਏਐਸ ਰਾਕੇਸ਼ ਕੁਮਾਰ ਮੀਨਾ, ਏਡੀਸੀ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ ਤੋਂ ਇਲਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

 

Related posts

ਬੱਸ ਤੇ ਮੋਟਰਸਾਈਕਲ ਹਾਦਸੇ ਵਿੱਚ ਅੱਗ ਦੀ ਚਪੇਟ ‘ ਚ ਆਊਣ ਕਾਰਨ ਦਿਉਰ -ਭਰਜਾਈ ਦੀ ਹੋਈ ਮੌਤ

punjabusernewssite

ਵਿਤ ਮੰਤਰੀ ਵਲੋਂ ਮਾਈਸਰਖਾਨਾ ਮੰਦਿਰ ਲਈ 13.75 ਲੱਖ ਦੀ ਗ੍ਰਾਂਟ ਜਾਰੀ

punjabusernewssite

ਵਿਧਾਇਕ ਜਗਰੂਪ ਸਿੰਘ ਗਿੱਲ ਨੇ ਮਿਲਕ ਪਲਾਂਟ ਦਾ ਕੀਤਾ ਦੌਰਾ

punjabusernewssite