ਜਲੰਧਰ ਉਪ ਚੋਣ:ਨਾਮਜਦਗੀ ਦੇ ਆਖ਼ਰੀ ਦਿਨ ਆਪ,ਅਕਾਲੀ ਤੇ ਕਾਂਗਰਸ ਉਮੀਦਵਾਰ ਭਰਨਗੇ ਕਾਗਜ਼

Date:

spot_img

ਜਲੰਧਰ, 21 ਜੂਨ: ਆਗਾਮੀ 10 ਜੁਲਾਈ ਨੂੰ ਜਲੰਧਰ ਪੱਛਮੀ ਹਲਕੇ ’ਚ ਹੋਣ ਜਾ ਰੀ ਉਪ ਚੋਣ ਦੇ ਲਈ ਨਾਮਜਦਗੀ ਦਾ ਅੱਜ ਆਖ਼ਰੀ ਦਿਨ ਹੈ। 14 ਜੂਨ ਤੋਂ ਸ਼ੁਰੂ ਹੋਈਆਂ ਨਾਮਜਦਗੀਆਂ ਦੇ ਤਹਿਤ ਹੁਣ ਤੱਕ ਭਾਜਪਾ ਉਮੀਦਵਾਰ ਸ਼ੀਤਲ ਅੰਗਰਾਲ ਸਹਿਤ ਹੁਣ ਤੱਕ ਅੱਧੀ ਦਰਜ਼ਨ ਉਮੀਦਵਾਰਾਂ ਵੱਲੋਂ ਆਪਣੇ ਕਾਗਜ਼ ਚੋਣ ਅਧਿਕਾਰੀ ਕੋਲ ਰਜਮ੍ਹਾਂ ਕਰਵਾਏ ਜਾ ਚੁੱਕੇ ਹਨ।

ਹੁਣ ਪੰਜਾਬ ’ਚ ਰਸੂਖਦਾਰਾਂ ਨੂੰ ਮੁਫ਼ਤ ’ਚ ਨਹੀਂ ਮਿਲਣਗੇ ‘ਗੰਨਮੈਨ’,ਹਾਈਕੋਰਟ ਨੇ ਦਿੱਤੇ ਨਵੇਂ ਆਦੇਸ਼

ਸ਼ੁੱਕਰਵਾਰ ਨੂੰ ਆਖ਼ਰੀ ਦਿਨ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਰਿੰਦਰ ਕੌਰ, ਅਕਾਲੀ ਦਲ ਦੀ ਸੁਰਜੀਤ ਕੌਰ ਤੇ ਆਪ ਦੇ ਮਹਿੰਦਰ ਭਗਤ ਆਪੋ-ਆਪਣੇ ਕਾਗਜ਼ ਦਾਖ਼ਲ ਕਰਵਾਉਣਗੇ। ਦਸਣਾ ਬਣਦਾ ਹੈ ਕਿ ਹੁਣ ਤੱਕ ਇਸ ਹਲਕੇ ਲਈ 9 ਉਮੀਦਵਾਰ ਆਪਣੇ ਕਾਗਜ਼ ਭਰ ਚੁੱਕੇ ਹਨ। 10 ਜੁਲਾਈ ਨੂੰ ਵੋਟਾਂ ਪੈਣ ਤੋਂ ਬਾਅਦ 13 ਜੁਲਾਈ ਨੂੰ ਨਤੀਜ਼ੇ ਸਾਹਮਣੇ ਆਉਣਗੇ।

 

spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...