ਜਲੰਧਰ ਜ਼ਿਮਨੀ ਚੋਣ: ਕੌਂਸਲਰ ਤਰਸੇਮ ਲਖੋਤਰਾ, ਸੀਨੀਅਰ ਲੀਡਰ ਕਮਲ ਲੋਚ ਅਤੇ ਅਨਮੋਲ ਗ੍ਰੋਵਰ ਹੋਏ ਆਪ ’ਚ ਸ਼ਾਮਿਲ

Date:

spot_img

ਭਾਜਪਾ ਨੂੰ ਵੀ ਲੱਗਿਆ ਵੱਡਾ ਝਟਕਾ! ਵਾਰਡ ਨੰਬਰ 40 ਤੋਂ ਭਾਜਪਾ ਆਗੂ ਵਿਰੇਸ਼ ਮਿੰਟੂ ਵੀ ਆਪ ’ਚ ਸ਼ਾਮਲ
ਜਲੰਧਰ, 3 ਜੁਲਾਈ: ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ’ਆਪ’ ਨੇ ਜਲੰਧਰ ਪੱਛਮੀ ’ਚ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਬੁੱਧਵਾਰ ਨੂੰ ਕਾਂਗਰਸ ਤੇ ਭਾਜਪਾ ਦੇ ਅਹੁਦੇਦਾਰ ਅਤੇ ਵਰਕਰ ਪਾਰਟੀ ਛੱਡ ਕੇ ’ਆਪ’ ’ਚ ਸ਼ਾਮਲ ਹੋ ਗਏ।

ਮਜਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਦਿਹਾਤੀ ਮਜ਼ਦੂਰ ਸਭਾ ਦੀ ਜਿਲ੍ਹਾ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ

ਕਾਂਗਰਸ ਦੇ ਕੌਂਸਲਰ ਤਰਸੇਮ ਲਖੋਤਰਾ, ਅਨਮੋਲ ਗ੍ਰੋਵਰ ਅਤੇ ਸੀਨੀਅਰ ਕਾਂਗਰਸੀ ਲੀਡਰ ਕਮਲ ਲੋਚ ਆਪਣੇ ਸਾਥੀਆਂ ਸਮੇਤ ’ਆਪ’ ’ਚ ਸ਼ਾਮਿਲ ਹੋ ਗਏ।ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਭਾਜਪਾ ਨੂੰ ਵੀ ਵੱਡਾ ਝਟਕਾ ਦਿੱਤਾ ਹੈ। ਵਾਰਡ ਨੰਬਰ 40 ਤੋਂ ਭਾਜਪਾ ਦੇ ਸੀਨੀਅਰ ਆਗੂ ਵਿਰੇਸ਼ ਮਿੰਟੂ ਵੀ ਆਪ ’ਚ ਸ਼ਾਮਿਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ’ਤੇ ਸਾਰੇ ਆਗੂਆਂ ਨੂੰ ਪਾਰਟੀ ’ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਨ-ਸਨਮਾਨ ਦਿੱਤਾ ਜਾਵੇਗਾ।

 

spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...