ਜਲੰਧਰ DSP ਨੇ ਸ਼ਰਾਬ ਦੇ ਨਸ਼ੇ ‘ਚ ਕੱਢੇ ਫਾਇਰ

Date:

spot_img

ਜਲੰਧਰ:ਜਲੰਧਰ DSP ਵੱਲੋਂ ਸ਼ਰਾਬ ਦੇ ਨਸ਼ੇ ‘ਚ ਫਾਇਰਿੰਗ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਿਵਾਦ ਪਾਰਕਿੰਗ ਨੂੰ ਲੈ ਕੇ ਹੋਇਆ ਹੈ। ਜਦੋ DSP ਪਾਰਕਿੰਗ ਨੇੇੜੇ ਖੜ੍ਹਾ ਹੋ ਕੇ ਸ਼ਰਾਬ ਪੀ ਰਿਹਾ ਸੀ ਤਾਂ ਇਕ ਵਿਅਕਤੀ ਵੱਲੋਂ ਉਸ ਨੂੰ ਪਾਸੇ ਹੱਟਣ ਲਈ ਕਿਹਾ ਜਾਂਦਾਂ ਹੈ।

Moga Encounter: ਚੜ੍ਹਦੀ ਸਵੇਰ ਮੋਗਾ ‘ਚ ਚੱਲੀਆ ਗੋ=ਲੀਆਂ, 3 ਗੈਂਗਸਟਰ ਪੁਲਿਸ ਅੜੀਕੇ

ਵਿਅਕਤੀ ਵੱਲੋਂ ਟੋਕਣਾ DSP ਨੂੰ ਗਵਾਰਾ ਨਹੀਂ ਗਿਆ ਤੇ ਉਸਨੇ ਸ਼ਰਾਬ ਦੇ ਨਸ਼ੇ ਵਿਚ ਪਿਸਤੌਲ ਕੱਢ ਕੇ ਫਾਇਰਿੰਗ ਕਰ ਦਿੱਤੀ। ਫਾਇਰਿੰਗ ਤੋਂ ਬਾਅਦ ਲੋਕਾਂ ਨੇ ਉਸ ਨੂੰ ਕਾਬੂ ਕਰ ਲਿਆ। DSP ਨੂੰ ਕਾਬੂ ਕਰਕੇ ਕੁੱਟਮਾਰ ਵੀ ਕੀਤੀ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ DSP ਨੂੰ ਹਿਰਾਸਤ ‘ਚ ਲੈ ਲਿਆ ਹੈ। ਇਹ ਅਫਸਰ ਜਲੰਧਰ PAP ਵਿਚ ਤਾਇਨਾਤ ਦੱਸਿਆ ਜਾ ਰਿਹਾ ਹੈ।

spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...