Jalandhar News ; ਭਿਆਨਕ ਸੜਕ ਹਾਦਸੇ ‘ਚ ਪੂਰਾ ਪ੍ਰਵਾਰ ਹੋਇਆ ਖ਼ਤਮ

Date:

spot_img

Jalandhar News: Jalandhar ਜ਼ਿਲ੍ਹੇ ਦੇ ਕਸਬਾ ਫਿਲੌਰ ਵਿੱਚ ਸ਼ੁੱਕਰਵਾਰ ਵਾਪਰੇ ਇੱਕ ਦਰਦਨਾਕ ਹਾਦਸੇ ਵਿਚ ਪੂਰੇ ਪ੍ਰਵਾਰ ਦੇ ਖ਼ਤਮ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਇੱਕ ਤੇਜ ਰਫ਼ਤਾਰ ਕਾਰ ਦੇ ਚਾਲਕ ਵੱਲੋਂ ਸਕੂਟੀ ਨੂੰ ਟੱਕਰ ਮਾਰਨ ਕਾਰਨ ਵਾਪਰਿਆਂ। ਜਿਸਦੇ ਕਾਰਨ ਸਕੂਟੀ ਸਵਾਰ ਤਿੰਨ ਜਣਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਪਤੀ-ਪਤਨੀ ਤੇ ਉਨ੍ਹਾਂ ਦੀ 6 ਸਾਲਾਂ ਬੱਚੀ ਸ਼ਾਮਲ ਹਨ।

ਇਹ ਵੀ ਪੜ੍ਹੋ 👉ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ;ਪੰਜਾਬ ਬੰਦ ਨੂੰ ਸੂਬੇ ’ਚ ਮਿਲਿਆ ਭਰਵਾਂ ਹੁੰਗਾਰਾ

ਮ੍ਰਿਤਕਾਂ ਦੀ ਪਹਿਚਾਣ ਵਿਨੈ (38 ਸਾਲ), ਉਸਦੀ ਪਤਨੀ ਸੁਮਨ (35 ਸਾਲ) ਅਤੇ 6 ਸਾਲਾਂ ਬੇਟੀ ਕਵਾਂਸ਼ਾਂ ਵਾਸੀ ਪਿੰਡ ਭਾਮੀਆਂ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ, ਜੋਕਿ ਸਵੇਰੇ ਨਕੋਦਰ ਵਿੱਚ ਬਾਬਾ ਮੁਰਾਦ ਸ਼ਾਹ ਦਰਗਾਹ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸਨ। ਇਹ ਹਾਦਸਾ ਫ਼ਿਲੌਰ ਨਜਦੀਕ ਹਰੀਪੁਰ ਅਤੇ ਪ੍ਰਤਾਪਪੁਰਾ ਵਿਚਕਾਰ ਵਾਪਰਿਆ, ਜਦ ਇੱਕ ਤੇਜ਼ ਰਫ਼ਤਾਰ ਇਟੋਓਸ ਕਾਰ ਚਾਲਕ ਨੇ ਟੱਕਰ ਮਾਰ ਦਿੱਤੀ। ਜਿਸਦੇ ਕਾਰਨ ਮਾਂ ਅਤੇ ਧੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਵਿਨੇ ਨੇ ਇਲਾਜ਼ ਦੌਰਾਨ ਦਮ ਤੋੜ ਦਿੱਤਾ। ਘਟਨਾ ਦੀ ਫ਼ਿਲੌਰ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

👉ਵਿਰਸਾ ਸਿੰਘ ਵਲਟੋਹਾ ਔਰਤਾਂ ਵਿਰੁੱਧ ਆਪਣੀ ਭਾਸ਼ਾ 'ਤੇ ਕਾਬੂ...