Monday, February 2, 2026

encounter between Jalandhar police and Lawrence Bishnoi gang:ਜਲੰਧਰ ਪੁਲਿਸ ਵੱਲੋਂ ਮੁਕਾਬਲੇ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਗੁਰਗੇ ਕਾਬੂ, ਤਿੰਨ ਹਥਿਆਰ ਬਰਾਮਦ

Date:

spot_img

ਜਲੰਧਰ, 27 ਨਵੰਬਰ: ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋ ਕੈਂਟ ਇਲਾਕੇ ’ਚ ਲਾਰੇਂਸ ਬਿਸ਼ਨੋਈ ਗੈਂਗ ਦੇ ਨਾਲ ਹੋਏ ਮੁਕਾਬਲੇ ਤੋਂ ਬਾਅਦ ਦੋ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ ਹੋਈ ਗੋਲੀਬਾਰੀ ਵਿਚ ਇਹ ਬਦਮਾਸ਼ ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਵਾਇਆ ਗਿਆ। ਜਲੰਧਰ ਕਮਿਸ਼ਨਰੇਟ ਪੁਲਿਸ ਦੇ ਕਮਿਸ਼ਨਰ ਸਵੱਪਨ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਵਲੋਂ ਕੀਤੀ ਇਸ ਵੱਡੀ ਕਾਰਵਾਈ ਦੌਰਾਨ ਇੰਨ੍ਹਾਂ ਬਦਮਾਸਾਂ ਕੋਲੋਂ ਤਿੰਨ ਹਥਿਆਰ ਵੀ ਬਰਾਮਦ ਕੀਤੇ ਹਨ।

ਇਹ ਵੀ ਪੜੋ੍ Student Visa ਤੋਂ ਬਾਅਦ Canada Government ਵੱਲੋਂ ਹੁਣ Refugee Cases ਵਿਚ ਸਖ਼ਤੀ ਕਰਨ ਦੇ ਸੰਕੇਤ

ਪਤਾ ਲੱਗਿਆ ਹੈ ਕਿ ਕਾਬੂ ਕੀਤੇ ਬਦਮਾਸ਼ਾਂ ਵਿਰੁਧ ਦਰਜ਼ਨਾਂ ਪਰਚੇ ਦਰਜ਼ ਹਨ। ਸਪੈਸ਼ਲ ਸੈੱਲ ਵੱਲੋਂ ਕੀਤੀ ਇਸ ਕਾਰਵਾਈ ਦੌਰਾਨ ਭੱਜਣ ਦੀ ਕੋਸ਼ਿਸ ਕਰਦ ਇੰਨ੍ਹਾਂ ਬਦਮਾਸ਼ਾਂ ਦਾ ਪਿੱਛਾ ਕਰਨ ਦੌਰਾਨ ਪੁਲਿਸ ’ਤੇ ਗੋਲੀਬਾਰੀ ਕੀਤੀ ਤਾਂ ਪੁਲਿਸ ਨੇ ਜਵਾਬੀ ਕਾਰਵਾਈ ਵਿਚ ਗੋਲੀ ਚਲਾਈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਖਿਲਾਫ ਜਬਰੀ ਵਸੂਲੀ, ਕਤਲ, ਆਰਮਜ਼ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਸਮੇਤ ਕਈ ਮਾਮਲੇ ਦਰਜ ਹਨ।

 

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...