Monday, February 2, 2026

ਐਕਟਰ ਸੰਨੀ ਦਿਊਲ, ਰਣਦੀਪ ਹੁੱਡਾ ਸਹਿਤ ਜਲੰਧਰ ਪੁਲਿਸ ਵੱਲੋਂ ਡਾਇਰੈਕਟਰ ਤੇ ਪ੍ਰਡਿਊਸਰ ਵਿਰੁਧ ਪਰਚਾ ਦਰਜ਼

Date:

spot_img

👉ਮਾਮਲਾ ਜਾਟ ਫ਼ਿਲਮ ‘ਚ ਇੱਕ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ
Jalandhar News: ਜਲੰਧਰ ਪੁਲਿਸ ਵੱਲੋਂ ਹਿੰਦੀ ਫ਼ਿਲਮਾਂ ਦੇ ਨਾਮੀ ਅਦਾਕਾਰ ਸੰਨੀ ਦਿਊਲ ਅਤੇ ਰਣਦੀਪ ਹੁੱਡਾ ਸਹਿਤ ਜਾਟ ਫ਼ਿਲਮ ਦੇ ਡਾਇਰੈਕਟਰ ਗੋਪੀ ਚੰਦ ਅਤੇ ਪ੍ਰੋਡਿਊਸਰ ਨਵੀਨ ਆਦਿ ਵਿਰੁਧ ਪਰਚਾ ਦਰਜ਼ ਕਰਨ ਦੀ ਖ਼ਬਰ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ Big News: ਬਠਿੰਡਾ ਦੇ ਥਾਣਾ ਸਿਵਲ ਲਾਈਨ ਦਾ SHO ਤੇ additional SHO ਮੁਅੱਤਲ

ਸੂਚਨਾ ਮੁਤਾਬਕ ਇਹ ਪਰਚਾ ਜਲੰਧਰ ਦੇ ਹੀ ਵਿਕਰਮ ਨਾਂ ਦੇ ਵਿਅਕਤੀ ਦੀ ਸਿਕਾਇਤ ਉਪਰ ਦਰਜ਼ ਕੀਤਾ ਗਿਆ ਹੈ, ਜਿਸਦੇ ਵੱਲੋਂ ਕੁੱਝ ਦਿਨ ਪਹਿਲਾਂ ਆਪਣੇ ਸਾਥੀਆਂ ਦੇ ਨਾਲ ਜਲੰਧਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਅੱਗੇ ਇਸ ਫ਼ਿਲਮ ਨੂੰ ਲੈ ਕੇ ਰੋਸ਼ ਪ੍ਰਦਰਸ਼ਨ ਵੀ ਕੀਤਾ ਗਿਆ ਸੀ।

ਇਹ ਵੀ ਪੜ੍ਹੋ ‘ਮਾਂ ਤਾਂ ਮਾਂ ਹੀ ਹੁੰਦੀ ਆਂ’; ਪੁੱਤ ਦੇ ‘ਗੁੱਸੇ’ ਦਾ ਸ਼ਿਕਾਰ ਹੋਈ ‘ਮਾਂ’ਕੋਈ ਕਾਰਵਾਈ ਨਾਂ ਕਰਨ ਲਈ ਕਰ ਰਹੀ ਹੈ ਅਰਜ਼ੋਈ!

ਸਿਕਾਇਤਕਰਤਾ ਦਾ ਦਾਅਵਾ ਹੈ ਕਿ ਇਸ ਫ਼ਿਲਮ ਦੇ ਵਿਚ ਇੱਕ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਭੜਕਾਈਆਂ ਗਈਆਂ ਹਨ। ਦਸਣਾ ਬਣਦਾ ਹੈ ਕਿ ਇਹ ਫ਼ਿਲਮ ਕਾਫ਼ੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਤੇ ਇਸ ਫ਼ਿਲਮ ਦੀ ਪ੍ਰੋਮਸ਼ਨ ਨੂੰ ਲੈ ਕੇ ਫ਼ਿਲਮ ਦੀ ਕਾਸਟ ਵੱਲੋਂ ਕਾਫ਼ੀ ਪ੍ਰਚਾਰ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ‘ਚ ਇੱਕ ਹੋਰ ਨਸ਼ਾ ਤਸਕਰ ਦੇ ਮਕਾਨ ‘ਤੇ ਚੱਲਿਆ ਪੁਲਿਸ ਦਾ ਪੀਲਾ ਪੰਜ਼ਾ

Bathinda News: Bathinda ; ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ...

Bathinda ਦੇ ਸਾਬਕਾ ਕੌਂਸਲਰ ਵਿਰੁਧ ਧੋਖਾਧੜੀ ਦਾ ਪਰਚਾ ਦਰਜ਼, ਜਾਣੋਂ ਮਾਮਲਾ

Bathinda News: Bathinda ਦੇ ਥਾਣਾ ਸਿਵਲ ਲਾਈਨ ਦੀ ਪੁਲਿਸ...