ਜਲੰਧਰ, 15 ਨਵੰਬਰ: ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਅਤੇ 1400 ਕਿਲੋ ਭੁੱਕੀ ਬਰਾਮਦ ਕੀਤੀ ਗਈ ਅਤੇ 3 ਵਿਅਕਤੀਆਂ ਨੂੰ ਦੋ ਵਾਹਨਾਂ ਸਮੇਤ ਗ੍ਰਿਫਤਾਰ ਕੀਤਾ ਜੋ ਕਿ ਨਸ਼ੇ ਦੀ ਢੋਆ-ਢੁਆਈ ਲਈ ਵਰਤੇ ਜਾਂਦੇ ਸਨ।ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਜੁੜੇ ਹੋਏ ਹਨ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਅਗਲੇ ਅਤੇ ਪਿਛਲੇ ਸਬੰਧਾਂ ਨੂੰ ਸਥਾਪਤ ਕਰਨ ਲਈ ਜਾਂਚ ਜਾਰੀ ਹੈ।
ਇਹ ਵੀ ਪੜ੍ਹੋਅੰਮ੍ਰਿਤਸਰ ਪੁਲਿਸ ਵੱਲੋਂ ਸਵਾ ਅੱਠ ਕਿਲੋ ਹੈਰੋਇਨ, 6 ਕਿਲੋ ਅਫ਼ੀਮ ਅਤੇ 4 ਪਿਸਤੌਲਾਂ ਸਹਿਤ ਦੋ ਕਾਬੂ
Share the post "ਵੱਡੀ ਸਫ਼ਲਤਾ: ਜਲੰਧਰ ਪੁਲਿਸ ਵੱਲੋਂ ਦੋ ਗੱਡੀਆਂ ’ਚ ਲੱਦੀ 14 ਕੁਇੰਟਲ ਭੁੱਕੀ ਬਰਾਮਦ, ਤਿੰਨ ਕਾਬੂ"