ਜਸ਼ਨ ਬਰਾੜ ਲੱਖੇਵਾਲੀ ਨੇ ਚੇਅਰਮੈਨ ਮਾਰਕੀਟ ਕਮੇਟੀ, ਮਲੋਟ ਵਜੋਂ ਅਹੁਦਾ ਸੰਭਾਲਿਆ

0
54
+2

Malout News:ਜਸ਼ਨ ਬਰਾੜ ਲੱਖੇਵਾਲੀ ਨੇ ਅੱਜ ਮਾਰਕੀਟ ਕਮੇਟੀ ਮਲੋਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਉਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਸ਼ਨ ਬਰਾੜ ਬਹੁਤ ਲੰਬੇ ਸਮੇਂ ਤੋਂ ਪਾਰਟੀ ਨਾਲ ਕੰਮ ਕਰ ਰਿਹਾ ਹੈ ਅਤੇ ਮੈਨੂੰ ਪਾਰਟੀ ਵਿੱਚ ਲੈ ਕੇ ਆਉਣ ਲਈ ਜਸ਼ਨ ਦਾ ਬਹੁਤ ਵੱਡਾ ਯੋਗਦਾਨ ਹੈ ।ਉਨਾਂ ਕਿਹਾ ਕਿ ਜਸ਼ਨ ਬਰਾੜ ਨੂੰ ਉਸਦੀ ਮਿਹਨਤ ਦਾ ਫਲ ਮਿਲਿਆ ਹੈ ਅਤੇ ਮੈਨੂੰ ਉਮੀਦ ਹੈ ਕਿ ਇਹ ਆਪਣਾ ਫਰਜ਼ ਪੂਰੀ ਜ਼ਿੰਮੇਵਾਰੀ ਨਾਲ ਨਿਭਾਏਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+2

LEAVE A REPLY

Please enter your comment!
Please enter your name here