ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਜ਼ਿਲ੍ਹਾ ਪ੍ਰਧਾਨ ਬਣੇ ਜਸਵੰਤ ਸਿੰਘ ਖਾਲਸਾ, ਸੁਖਜੀਵਨ ਸਿੰਘ ਮੌੜ ਨੂੰ ਜ਼ਿਲ੍ਹਾ ਸਕੱਤਰ ਚੁਣਿਆ

Date:

spot_img

Bathinda News:Bathinda ਦੇ ਟੀਚਰਜ਼ ਹੋਮ ਵਿਖੇ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਆਗੂਆਂ ਦੀ ਮੀਟਿੰਗ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਦੀ ਅਗਵਾਈ ਹੇਠ ਹੋਈ। ਇਸ ਮੌਕੇ ਜ਼ਿਲ੍ਹਾ ਬਠਿੰਡਾ ਦੀ 13 ਮੈਂਬਰੀ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿਚੋਂ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਖਾਲਸਾ, ਜ਼ਿਲ੍ਹਾ ਸਕੱਤਰ ਸੁਖਜੀਵਨ ਸਿੰਘ ਮੌੜ ਨੂੰ ਚੁਣਿਆ ਗਿਆ। ਇਸ ਦੌਰਾਨ ਮਜ਼ਦੂਰ ਆਗੂਆਂ ਨੂੰ ਸੰਬੋਧਨ ਕਰਦੇ ਸੂਬਾ ਪ੍ਰਧਾਨ ਭਗਵੰਤ ਸਮਾਓਂ ਨੇ ਕਿਹਾ ਕਿ ਇੱਕ ਚੰਗੇ ਲੋਕ ਪੱਖੀ ਸਿਆਸੀ ਬਦਲਾਅ ਲਿਆਉਣ ਦੇ ਨਾਂ ਤੇ ਸੱਤਾ ਵਿੱਚ ਆਈ ਪੰਜਾਬ ਦੀ ਆਪ ਸਰਕਾਰ ਨੇ ਪਿਛਲੀਆਂ ਸਰਕਾਰਾਂ ਤੋਂ ਵੀ ਮਾੜੀਆਂ ਨੀਤੀਆਂ ਲਾਗੂ ਕੀਤੀਆਂ ਹਨ।

ਇਹ ਵੀ ਪੜ੍ਹੋ  Firozpur ‘ਚ ਕਬੱਡੀ ਖਿਡਾਰੀ ਨੇ ਪਤਨੀ ਤੇ ਮਾਸੂਮ ਪੁੱਤ ਦੇ ਗੋ+ਲੀ ਮਾਰਨ ਤੋਂ ਬਾਅਦ ਖੁਦ ਨੂੰ ਵੀ ਮਾਰੀ ਗੋ+ਲੀ

ਉਨ੍ਹਾਂ ਕਿਹਾ ਕਿ ਨਾਂ ਵਿਕੂਗਾ ਨਾਂ ਵਿਕਨੇਦਿਓਗਾ ਦਾਂ ਨਾਹਰਾ ਦੇ ਵਾਲੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਅਮਰੀਕੀ ਰਾਸ਼ਟਰਪਤੀ ਨਾਲ ਕੀਤੇ ਜਾ ਰਹੇ ਵਪਾਰਕ ਸਮਝੌਤੇ ਤਹਿਤ ਦੇਸ਼ ਨੂੰ ਮੁੜ ਵਿਦੇਸ਼ੀ ਹੱਥਾਂ ਵਿੱਚ ਨੀਲਾਮ ਕੀਤਾ ਜਾ ਰਿਹਾ ਹੈ। ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਸੂਬਾ ਸਕੱਤਰ ਹਰਵਿੰਦਰ ਸਿੰਘ ਸੇਮਾ ਨੇਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ 1 ਮਾਰਚ ਨੂੰ ਭਦੌੜ ਦਾਣਾ ਮੰਡੀ ਵਿਖੇ ਸੂਬਾ ਪੱਧਰੀ ਸਾਂਝੀ ਮਜ਼ਦੂਰ ਲਾਲਕਾਰ ਰੈਲੀ ਵਿੱਚ ਜ਼ਿਲੇ ਵਿੱਚੋਂ ਹਜ਼ਾਰਾਂ ਮਨਰੇਗਾ ਰੁਜ਼ਗਾਰ ਸ਼ਾਮਲ ਹੋਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਖਾਲਸਾ, ਜ਼ਿਲ੍ਹਾ ਸਕੱਤਰ ਸੁਖਜੀਵਨ ਸਿੰਘ ਮੌੜ,ਨੈਬ ਸਿੰਘ ਬਠਿੰਡਾ, ਮਿੱਠੂ ਸਿੰਘ ਚੌਓਕੇ, ਸਤਵੰਤ ਸਿੰਘ ਸੱਤਾ ਰਾਮਪੁਰਾ, ਨੇ ਵੀ ਸੰਬੋਧਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਸਾਡੀ ਸਰਕਾਰ ਦੀ ਨੀਅਤ ਸਾਫ਼, ਅਸੀਂ ਲੋਕਾਂ ਦਾ ਪੈਸਾ...