Punjab Govt ਦੇ ਰੋਸ਼ ਦੌਰਾਨ ਜੱਜ Ashwani Kumar ਨੇ Chief Justice ਵਜੋਂ ਚੁੱਕੀ ਸਹੁੰ

Date:

spot_img

👉ਪੰਜਾਬ ਸਰਕਾਰ ਨੇ ਰਾਜਪਾਲ ਤੋਂ ਇਲਾਵਾ ਰਾਸਟਰਪਤੀ ਨੂੰ ਪੱਤਰ ਭੇਜ ਕੇ ਸਹੁੰ ਚੁੱਕ ਸਮਾਗਮ ਰੋਕਣ ਦੀ ਕੀਤੀ ਸੀ ਮੰਗ
👉ਸਮਾਗਮ ਚ ਹਰਿਆਣਾ ਦੇ ਮੁੱਖ ਮੰਤਰੀ ਸਮੇਤ ਵੱਡੀ ਗਿਣਤੀ ਵਿਚ ਪੁੱਜੇ ਵੀਆਈਪੀ; ਪੰਜਾਬ ਦੇ ਮੁੱਖ ਮੰਤਰੀ ਤੇ ਮੰਤਰੀ ਗੈਰ-ਹਾਜ਼ਰ
Chandigarh News : ਵਿਵਾਦ ਦੇ ਦੌਰਾਨ ਅੱਜ ਸੋਮਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ (Chief Justice) ਵਜੋਂ ਜੱਜ ਅਸ਼ਵਨੀ ਕੁਮਾਰ ਮਿਸ਼ਰਾ (Ashwani Kumar) ਨੇ ਸਹੁੰ ਚੁੱਕ ਲਈ ਹੈ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਬੀਤੇ ਕੱਲ ਮੁੱਖ ਮੰਤਰੀ ਦੀ ਅਗਵਾਈ ਹੇਠ ਇੱਕ ਐਮਰਜੈਂਸੀ ਕੈਬਨਿਟ ਮੀਟਿੰਗ ਕਰਕੇ ਇਸ ਨਿਯੁਕਤੀ ਵਿਰੂਧ ਮਤਾ ਪਾਸ ਕੀਤਾ ਸੀ ਤੇ ਨਾਲ ਹੀ ਇਸ ਸਹੁੰ ਚੁੱਕ ਸਮਾਗਮ ਨੂੰ ਰੋਕਣ ਲਈ ਰਾਜਪਾਲ ਤੋਂ ਇਲਾਵਾ ਦੇਸ ਦੇ ਰਾਸ਼ਟਰਪਤੀ ਨੂੰ ਵੀ ਇੱਕ ਪੱਤਰ ਭੇਜਿਆ ਸੀ।

ਇਹ ਵੀ ਪੜ੍ਹੋ 👉ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਪ੍ਰੰਤੂ ਰਾਸ਼ਟਰਪਤੀ ਵੱਲੋਂ ਇਸ ਨਿਯੁਕਤੀ ਦੇ ਸਬੰਧ ਵਿਚ ਪਹਿਲਾਂ ਹੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਸੀ, ਜਿਸਦੇ ਚੱਲਦੇ ਤੈਅ ਸਮੇਂ ਮੁਤਾਬਕ ਇਹ ਸਹੁੰ ਚੁੱਕ ਸਮਾਗਮ ਹੋਇਆ ਤੇ ਰਾਜਪਾਲ ਭਵਨ ਵਿਚ ਗੁਲਾਬ ਚੰਦ ਕਟਾਰੀਆਂ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮੁੱਖ ਜੱਜ ਵਜੋਂ ਅਸ਼ਵਨੀ ਕੁਮਾਰ ਮਿਸਰਾ ਨੂੰ ਸਹੁੰ ਚੁਕਾਈ ਗਈ। ਸੂਚਨਾ ਮੁਤਬਕ ਇਸ ਸਹੁੰ ਚੁੱਕ ਸਮਾਗਮ ਦੀ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਸਮੇਤ ਸਮੂਹ ਮੰਤਰੀਆਂ ਵੱਲੋਂ ਦੂਰੀ ਬਣਾ ਕੇ ਰੱਖੀ ਗਈ, ਉਥੇ ਹਰਿਆਣਾ ਦੇ ਰਾਜਪਾਲ ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਮੇਤ ਹੋਰ ਵਿਰੋਧੀ ਧਿਰਾਂ ਇਸ ਮੌਕੇ ਪੁੱਜੀਆਂ ਹੋਈਆਂ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਜ਼ਿਲ੍ਹੇ ’ਚ ਪੋਲਿੰਗ ਬੂਥਾਂ ‘ਤੇ ਲੱਗੇ ਵਿਸ਼ੇਸ਼ ਐਸ.ਆਈ.ਆਰ ਕੈਂਪ

👉ਵੋਟਰ ਸੇਵਾਵਾਂ ਲਈ ਹੈਲਪਲਾਈਨ ਨੰਬਰ 1950 'ਤੇ ਕੀਤਾ ਜਾ...