‘ਜੁਗਨੂੰ’ ਨੂੰ ਮਿਲੀ ਪੁਲਿਸ ਦੀ ਕਲੀਨ ਚਿੱਟ; ਮਾਂ ਨੇ ਪਾਈ ਭਾਵੁਕ ਪੋਸਟ!

Date:

spot_img

Mansa News: Sidhu Moosewala Murder Case; ਪੰਜਾਬ ਦੇ ਨਾਮਵਾਰ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਮਾਮਲੇ ਵਿੱਚ ਵਿਵਾਦਤ ਪੋਸਟ ਪਾਉਣ ਵਾਲੇ ਜੀਵਨਜੋਤ ਸਿੰਘ ਉਰਫ਼ ਜੁਗਨੂੰ ਨੂੰ ਕਲੀਨ ਚਿੱਟ ਮਿਲਣ ਦੀ ਸੂਚਨਾ ਹੈ। ਹਾਲਾਂਕਿ ਇਸ ਮਾਮਲੇ ਵਿਚ ਕਿਸੇ ਪੁਲਿਸ ਅਧਿਕਾਰੀ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਪ੍ਰੰਤੂ ਮਰਹੂਮ ਗਾਇਕ ਦੀ ਮਾਤਾ ਚਰਨ ਕੌਰ ਵੱਲੋਂ ਬੀਤੀ ਸ਼ਾਮ ਆਪਣੇ ਸੋਸ਼ਲ ਮੀਡੀਆ ‘ਤੇ ਪਾਈ ਪੋਸਟ ਨੂੰ ਇਸਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ।

ਇਹ ਵੀ ਪੜ੍ਹੋ Canada ‘ਚ Kapil Sharma ਦੇ ਕੈਫ਼ੇ ਨੇੜੇ ਮੁੜ ਗੋ/ਲੀ.ਬਾਰੀ; ਇਸ ਗਰੂੱਪ ਨੇ ਲਈ ਜਿੰਮੇਵਾਰੀ!

ਇਸ ਪੋਸਟ ਦੇ ਰਾਹੀਂ ਚਰਨ ਕੌਰ ਨੇ ਆਪਣੇ ਪੁੱਤ ਦੀ ਮੌਤ ਦੇ ਮਾਮਲੇ ਵਿਚ ਇਨਸਾਫ਼ ਨਾ ਮਿਲਦਾ ਦੇਖ ਭਾਵੁਕ ਸ਼ਬਦ ਲਿਖੇ ਹਨ। ਦਸਣਾ ਬਣਦਾ ਹੈ ਕਿ ਜੀਵਨਜੋਤ ਸਿੰਘ ਉਰਫ਼ ਜੁਗਨੂੰ ਦੇ ਵੱਲੋਂ ਕਥਿਤ ਤੌਰ ‘ਤੇ ਸਿੱਧੂ ਮੂਸੇਵਾਲਾ ਦੇ ਕਤਲ ਵਾਲੇ ਦਿਨ ਇੱਕ ਪੋਸਟ ਪਾਈ ਗਈ ਸੀ, ਜਿਸ ਵਿਚ ਉਸਨੇ ਲਿਖਿਆ ਸੀ ਕਿ ਅੱਜ ਮਾਨਸਾ ਦੇ ਵਿਚ ਵੱਡਾ ਤੁਫ਼ਾਨ ਆਉਣ ਵਾਲਾ ਹੈ। ਜਿਸ ਕਾਰਨ ਮਾਪਿਆਂ ਦਾ ਸ਼ੱਕ ਜਾਣਾ ਸੁਭਾਵਕ ਸੀ। ਇਸ ਮਾਮਲੇ ਵਿਚ ਪੁਲਿਸ ਨੇ ਖਾਨਾ ਨੰਬਰ 2 ਵਿਚ ਰੱਖ ਕੇ ਉਸਦੇ ਕੋਲੋਂ ਪੁੱਛਪੜਤਾਲ ਕੀਤੀ ਸੀ। ਹੁਣ ਮੀਡੀਆ ਰੀਪੋਰਟਾਂ ਮੁਤਾਬਕ ਉਸਨੂੰ ਕਲੀਨ ਚਿੱਟ ਦੇ ਦਿੱਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini ਨੇ ਮੁਨੀਮਪੁਰ ਵਿੱਚ ਕਿਸਾਨਾਂ ਨੂੰ ਪ੍ਰਦਾਨ ਕੀਤੇ ਪੁਸ਼ਪ ਰਤਨ ਅਤੇ ਪੁਸ਼ਪ ਸਨਮਾਨ ਪੁਰਸਕਾਰ

👉ਫਲੋਰਿਕਲਚਰ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਲਈ ਮੁੱਖ ਮੰਤਰੀ ਨੇ...