spot_img
spot_img

ਚੰਨੀ ਤੇ ਆਸ਼ੂ ਵੱਲੋਂ ਸ਼ਾਮਲ ਕਰਵਾਏ ਕਮਲਜੀਤ ਕੜਵਾਲ ਤੇ ਕਰਨ ਵੜਿੰਗ ਦੀ ਕਾਂਗਰਸ ਵਿਚ ਹੁਣ ‘NO ENTRY’

Date:

spot_img

👉ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਦਖਲ ਤੋਂ ਬਾਅਦ ਹਾਈਕਮਾਂਡ ਨੇ ਲਿਆ ਫੈਸਲਾ

Punjab News: ਪੰਜਾਬ ਕਾਂਗਰਸ ਵਿਚ ਆਪਣਾ ਅਲੱਗ ਧੜਾ ਲੈ ਕੇ ਪਿਛਲੀ ਉਪ ਚੋਣ ਲੜਣ ਵਾਲੇ ਭਾਰਤ ਭੂਸ਼ਣ ਆਸ਼ੂ ਅਤੇ ਉਨ੍ਹਾਂ ਦੇ ਸਮਰਥਕ ਸਾਬਕਾ ਮੁੱਖ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਹਾਈਕਮਾਂਡ ਨੇ ਵੱਡਾ ਝਟਕਾ ਦਿੱਤਾ ਹੈ। ਇਸ ਉਪ ਚੋਣ ਦੌਰਾਨ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤੇ ਸਿਆਸੀ ਆਗੂ ਕਮਲਜੀਤ ਸਿੰਘ ਕੜਵਲ ਤੇ ਕਰਨ ਵੜਿੰਗ ਦੀ ਹੁਣ ਕਾਂਗਰਸ ‘ਚ ਇੰਟਰੀ ਬੈਨ ਹੋ ਗਈ ਹੈ।

ਇਹ ਵੀ ਪੜ੍ਹੋ ਵੱਡੀ ਖਬ਼ਰ; ਪੰਜਾਬ ਪੁਲਿਸ ਨੇ ਹੁਣ Sukhbir Badal ਨੁੰ ਹਿਰਾਸਤ ‘ਚ ਲਿਆ, ਦੇਖੋ ਵੀਡੀਓ

ਸੂਤਰਾਂ ਮੁਤਾਬਕ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਇਹ ਮਾਮਲਾ ਹਾਈਕਮਾਂਡ ਦੇ ਧਿਆਨ ਵਿਚ ਲਿਆਂਦਾ ਸੀ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਇਹਨਾਂ ਆਗੂਆਂ ਨੇ ਉਸਦੀ ਮੁਖਾਫ਼ਲਤ ਕੀਤੀ ਸੀ ਤੇ ਪਾਰਟੀ ਦਾ ਵਿਰੋਧ ਕੀਤਾ ਸੀ। ਦਸਣਾ ਬਣਦਾ ਹੈ ਕਿ ਕੜਵਲ ਦੀ ਸਮੂਲੀਅਤ ਵਾਲੇ ਦਿਨ ਹੀ ਸਿਮਰਜੀਤ ਸਿੰਘ ਬੈਂਸ ਨੇ ਇਹ ਮੁੱਦਾ ਚੁੱਕ ਲਿਆ ਸੀ।

ਇਹ ਵੀ ਪੜ੍ਹੋ ਆਦਮਪੁਰਾ ਤੋਂ ਮੁੰਬਈ ਲਈ ਸਿੱਧੀ ਫਲਾਈਟ ਅੱਜ ਤੋਂ ਸ਼ੁਰੂ, ਕਿਰਾਇਆ ਸਿਰਫ 5660 ਰੁਪਏ

ਵੱਡੀ ਗੱਲ ਇਹ ਹੈ ਕਿ ਲੁਧਿਆਣਾ ਪੱਛਮੀ ਉਪ ਚੋਣ ਦੇ ਵਿਚ ਪੰਜਾਬ ਪ੍ਰਧਾਨ ਸਹਿਤ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੈ ਦੂਰੀ ਬਣਾਈ ਰੱਖੀ ਸੀ, ਕਿਉਂਕਿ ਉਨ੍ਹਾਂ ਦਾ ਤਰਕ ਸੀ ਕਿ ਚੋਣ ਮੁਹਿੰਮ ਵਿਚ ਬੁਲਾਇਆ ਨਹੀਂ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮੰਦਭਾਗੀ ਖ਼ਬਰ; ਕਣਕ ਦੇ ਢੋਲ ‘ਚ ਪਾਈ ਸਲਫ਼ਾਸ ਦੀ ਗੈਸ ਚੜ੍ਹਣ ਨਾਲ ਦੋ ਮਾਸੂਮ ਬੱਚਿਆਂ ਦੀ ਹੋਈ ਮੌ*ਤ

ਮ੍ਰਿਤਕ ਬੱਚਿਆਂ ਦੀ ਮਾਂ ਸਮੇਤ ਤਿੰਨ ਜਣਿਆਂ ਦੀ ਹਾਲਾਤ...

ਮੁੜ ਇਕੱਠੇ ਬੈਠੇ ਦਿਖਾਈ ਦਿੱਤੇ ਰਾਜਾ ਵੜਿੰਗ ਤੇ ਚਰਨਜੀਤ ਚੰਨੀ; ਦਿੱਲੀ ‘ਚ ਹੋਈ ਮੀਟਿੰਗ

👉ਜਲਦ ਹੀ ਰਾਹੁਲ, ਪ੍ਰਿਅੰਕਾ ਤੋਂ ਇਲਾਵਾ ਖੜਗੇ ਪੰਜਾਬ 'ਚ...

ਅੰਮ੍ਰਿਤਸਰ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਕੀਤਾ ਹਮਲਾ

👉ਤੀਰਥ ਯਾਤਰਾ ਸਕੀਮ ਨੂੰ ਮਿਲ ਰਹੇ ਭਾਰੀ ਜਨਤਕ ਸਮਰਥਨ...