spot_img

ਕੰਗ ਦਾ ਚੋਣ ਕਮਿਸ਼ਨ ਨੂੰ ਪੱਤਰ, NRI ਵੋਟਰਾਂ ਲਈ ਵੱਡੀ ਮੰਗ!

Date:

spot_img

Chandigarh News : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ Malvinder Singh Kang ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ ਇੱਕ ਅਹਿਮ ਪੱਤਰ ਲਿਖਿਆ ਗਿਆ ਹੈ। ਇਸ ਪੱਤਰ ਵਿੱਚ ਪੰਜਾਬ ਦੇ ਐੱਨ.ਆਰ.ਆਈ. ਵੋਟਰਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮਸਲਾ ਉਠਾਇਆ ਗਿਆ ਹੈ। ਮਾਲਵਿੰਦਰ ਸਿੰਘ ਕੰਗ ਨੇ ਮੰਗ ਕੀਤੀ ਹੈ ਕਿ ਐੱਸ.ਆਈ.ਆਰ. ਪ੍ਰਕਿਰਿਆ ਦੌਰਾਨ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਵੋਟਰਾਂ ਲਈ ਖ਼ਾਸ ਵਿਵਸਥਾ ਕੀਤੀ ਜਾਵੇ, ਤਾਂ ਜੋ ਉਹ ਆਪਣੇ ਵੋਟ ਦੇ ਹੱਕ ਤੋਂ ਵਾਂਝੇ ਨਾ ਰਹਿ ਜਾਣ।

ਇਹ ਵੀ ਪੜ੍ਹੋ 👉 Hoshiarpur News : ਪੰਜਾਬ ਪੁਲਿਸ ਨੇ ਕੀਤਾ ਲਾਈਵ ਐਨਕਾਊਂਟਰ

ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਪ੍ਰਵਾਸੀ ਭਾਰਤੀ ਵੋਟਰਾਂ ਲਈ ਡਿਜੀਟਲ ਵੈਰੀਫਿਕੇਸ਼ਨ ਦੀ ਸਹੂਲਤ ਸ਼ੁਰੂ ਕੀਤੀ ਜਾਵੇ, ਜਿਸ ਨਾਲ ਉਹ ਵਿਦੇਸ਼ਾਂ ਤੋਂ ਹੀ ਆਪਣੀ ਪਛਾਣ ਦੀ ਪੁਸ਼ਟੀ ਕਰ ਸਕਣ। ਕੰਗ ਨੇ ਇਹ ਵੀ ਚਿੰਤਾ ਜਤਾਈ ਕਿ ਜੇ ਸਹੀ ਪ੍ਰਬੰਧ ਨਾ ਕੀਤੇ ਗਏ ਤਾਂ ਕਈ ਅਸਲ ਵੋਟਰਾਂ ਦੇ ਨਾਂ ਵੋਟਰ ਸੂਚੀ ਤੋਂ ਕੱਟੇ ਜਾਣ ਦਾ ਖ਼ਤਰਾ ਬਣ ਸਕਦਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਚੋਣ ਕਮਿਸ਼ਨ ਇਸ ਮੰਗ ‘ਤੇ ਕੀ ਫੈਸਲਾ ਲੈਂਦਾ ਹੈ ਅਤੇ ਐੱਨ.ਆਰ.ਆਈ. ਵੋਟਰਾਂ ਨੂੰ ਕਿਹੜੀ ਰਾਹਤ ਮਿਲਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...

CM Bhagwant Singh Mann ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

👉ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ...

PSEB ਦਾ ਅਹਿਮ ਕਦਮ; ਹੁਣ ਘਰ ਬੈਠੇ ਹੋਵੇਗੀ ਸਰਟੀਫਿਕੇਟਾਂ ਵਿੱਚ ਨਾਮ,ਜਨਮ ਮਿਤੀ ਤੇ ਹੋਰ ਵੇਰਵਿਆਂ ਦੀ ਸੋਧ

PSEB ਵੱਲੋਂ ਸਰਟੀਫਿਕੇਟ ਸੋਧ ਸੇਵਾ ਡਿਜੀਟਲ, ਬਿਨੈਕਾਰਾਂ ਨੂੰ ਦਫ਼ਤਰਾਂ...