6 Views
ਨਵੀਂ ਦਿੱਲੀ: ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿਚ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਰਾਊਸ ਐਵੇਨਿਊ ਅਦਾਲਤ ਵਿਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ। ਪਰ ਅੱਜ ਵੀ ਕੇਜਰੀਵਾਲ ਨੂੰ ਅਦਾਲਤ ਵਲੋਂ ਕੋਈ ਵੀਰਾਹਤ ਨਹੀਂ ਦਿੱਤੀ ਗਈ। ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ‘ਚ 23 ਅਪ੍ਰੈਲ ਤੱਕ ਦਾ ਵਾਧਾ ਕਰ ਦਿੱਤਾ ਹੈ।
Share the post "ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਨਿਆਂਇਕ ਹਿਰਾਸਤ ‘ਚ 23 ਅਪ੍ਰੈਲ ਤੱਕ ਦਾ ਵਾਧਾ"