ਕੇਜਰੀਵਾਲ ਕੱਲ੍ਹ ਪਹੁੰਚਣਗੇ ਪੰਜਾਬ, ਕਰਨਗੇ ਰੋਡ ਸ਼ੋਅ

Date:

spot_img

ਚੰਡੀਗੜ੍ਹ, 15 ਮਈ:  ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ ਪੰਜਾਬ ਦਾ ਦੌਰਾ ਕਰਨਗੇ। ਜੇਲ੍ਹ ਤੋਂ ਬਾਹਰ ਆਉਣ ਬਾਅਦ ਉਹਨਾਂ ਦਾ ਇਹ ਪਹਿਲਾ ਪੰਜਾਬ ਦੌਰਾ ਹੈ, ਜਿਸਦੇ ਚਲਦੇ ਪਾਰਟੀ ਵਰਕਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ। ਸ੍ਰੀ ਕੇਜਰੀਵਾਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮਿਲਕੇ ਅੰਮ੍ਰਿਤਸਰ ਵਿੱਚ ਪਾਰਟੀ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾਵੇਗਾ।

ਬਰਨਾਲਾ ‘ਚ ਵਪਾਰੀਆਂ ਤੇ ਕਿਸਾਨਾਂ ਵਿਚਕਾਰ ਹੋਏ ਵਿਵਾਦ ਦਾ ਮਸਲਾ ਭਖਿਆ

ਰੋਡ ਸ਼ੋਅ ਤੋਂ ਬਾਅਦ ਸ੍ਰੀ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਤੇ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਤੇ ਮੌਜੂਦਾ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਕੇਜਰੀਵਾਲ ਦੇ ਪੰਜਾਬ ਦੌਰੇ ਦੇ ਨਾਲ ਸਿਆਸੀ ਸਰਗਰਮੀਆਂ ਵਧਣ ਦੀ ਵੀ ਸੰਭਾਵਨਾ ਹੈ।

LEAVE A REPLY

Please enter your comment!
Please enter your name here

spot_img

Share post:

Popular

More like this
Related

योग केवल व्यायाम नहीं, संपूर्ण जीवन पद्धति है : मुख्यमंत्री नायब सिंह सैनी

👉मुख्यमंत्री ने सिरसा में मुख्य धाम बाबा भूमणशाह में...

ਰਾਹਤ ਭਰੀ ਖ਼ਬਰ; ਬਠਿੰਡਾ-ਮਾਨਸਾ ਅੰਡਰ ਬ੍ਰਿਜ ‘ਤੇ ਸੈੱਡ ਪਾਉਣ ਦਾ ਕੰਮ ਹੋਇਆ ਸ਼ੁਰੂ

Bathinda News: ਪਿਛਲੇ ਕਈ ਦਹਾਕਿਆਂ ਤੋਂ ਬਰਸਾਤੀ ਮੌਸਮਾਂ ਵਿਚ...

Bathinda ਦੀ ਨਾਮੀਂ ਸ਼ਰਾਬ ਫੈਕਟਰੀ ਦੇ ਈਥੋਨਲ ਪਲਾਂਟ ‘ਚ ਲੱਗੀ ਅੱ*ਗ

Bathinda News: ਸ਼ੁੱਕਰਵਾਰ ਸਵੇਰ ਬਠਿੰਡਾ ਦੀ ਸੰਗਤ ਰੋਡ 'ਤੇ...

Chadigarh Murder Case; ਮੁੱਖ ਮਾਸਟਰਮਾਈਂਡ ਵੀ ਪੁਲਿਸ ਹਿਰਾਸਤ ‘ਚ !

Chadigarh News: 13 ਜੂਨ ਨੂੰ ਚੰਡੀਗੜ੍ਹ ਦੇ ਸੈਕਟਰ 11...