
Bathinda News:ਸਥਾਨਕ ਸ਼ਹਿਰ ਦੀ ਪੁਰਾਤਨ ਤੇ ਨਾਮਵਰ ਧਾਰਮਿਕ ਅਤੇ ਵਿਦਿਅਕ ਸੰਸਥਾ ਖਾਲਸਾ ਦੀਵਾਨ ਸ਼੍ਰੀ ਗੁਰੂ ਸਿੰਘ ਸਭਾ (ਰਜਿ) ਬਠਿੰਡਾ ਦੀ ਚੋਣ ਪ੍ਰਕ੍ਰਿਆ ਸ਼ੁਰੂ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਅਨੁਸਾਰ ਚੋਣ ਕਰਵਾਉਣ ਲਈ ਪਰਮਜੀਤ ਸਿੰਘ ਬਰਾੜ ਤਹਿਸੀਲਦਾਰ ਕਮ ਸਬ ਰਜਿਸਟਰ ਬਠਿੰਡਾ ਨੂੰ ਚੋਣ ਅਧਿਕਾਰੀ ਨਿਯੁਕਤ ਕੀਤਾ ਗਿਆ।
ਇਹ ਵੀ ਪੜ੍ਹੋ ਬਠਿੰਡਾ ਪੁਲਿਸ ਨੇ ਅੰਨ੍ਹੇ ਕ+ਤਲ ਦੀ ਗੁੱਥੀ ਨੂੰ 24 ਘੰਟਿਆਂ ਵਿੱਚ ਸੁਲਝਾਇਆ, 3 ਮੁਲਜਮਾਂ ਨੂੰ ਕੀਤਾ ਕਾਬੂ
ਇਸ ਸਬੰਧੀ ਅੱਜ 13.02.2025 ਨੂੰ ਵੋਟਾਂ/ਮੈਬਰਸ਼ਿਪ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ। ਇਹ ਸਾਰੀ ਪ੍ਰਕਿਰਿਆ ਲਈ ਖਾਲਸਾ ਦੀਵਾਨ ਦੀਆਂ ਤਿੰਨੋਂ ਵਿਦਿਅਕ ਅਦਾਰਿਆਂ ਦੇ ਪ੍ਰਿੰਸੀਪਲ ਸ.ਜਗਤਾਰ ਸਿੰਘ ਬਰਾੜ , ਸ਼੍ਰੀ ਰੰਜਨ ਗੁਪਤਾ ਅਤੇ ਮੈਡਮ ਨੀਲਮ ਬਾਂਸਲ ਨੂੰ ਉਕਤ ਅਧਿਕਾਰੀ ਦੀ ਨਿਗਰਾਨੀ ਹੇਠ ਬਤੌਰ ਸਹਾਇਕ ਅਧਿਕਾਰੀ ਵਜੋਂ ਚੋਣਾਂ ਦਾ ਕੰਮ ਨੇਪਰੇ ਚਾੜਨਗੇ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ।
Share the post "ਖਾਲਸਾ ਦੀਵਾਨ ਸ਼੍ਰੀ ਗੁਰੂ ਸਿੰਘ ਸਭਾ (ਰਜਿ) ਬਠਿੰਡਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਸ਼ੁਰੂ"




