ਬਠਿੰਡਾ ਦੇ ਪਿੰਡ ਬੱਲੂਆਣਾ ’ਚ ਜਮੀਨੀ ਵਿਵਾਦ ਨੂੰ ਲੈ ਕੇ ਨੌਜਵਾਨ ਦਾ ਕ+ਤਲ

Date:

spot_img

Bathinda News: ਜ਼ਿਲ੍ਹੇ ਦੇ ਪਿੰਡ ਬੱਲੂਆਣਾ ਵਿਖੇ ਐਤਵਾਰ ਨੂੰ ਇੱਕ ਜਮੀਨੀ ਵਿਵਾਦ ਦੇ ਚੱਲਦਿਆਂ ਇੱਕ ਨੌਜਵਾਨ ਦਾ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਮਹਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸੁਖਰਾਜ ਸਿੰਘ ਪੁੱਤਰ ਦਰਸ਼ਨ ਸਿੰਘ ਵਜੋਂ ਹੋਈ ਹੈ। ਮ੍ਰਿਤਕ ਘਟਨਾ ਸਮੇਂ ਪਿੰਡ ਦੀ ਹੀ ਇੱਕ ਦੁਕਾਨ ਤੋਂ ਆਪਣੇ ਪੁੱਤਰ ਨੂੰ ਪਤੰਗ ਦਿਵਾਉਣ ਲਈ ਆਇਆ ਹੋਇਆ ਸੀ।

ਇਹ ਵੀ ਪੜ੍ਹੋ  ਗੰਨੇ ਨਾਲ ਭਰੀ ਟਰਾਲੀ ਉਪਰ ਪਲਟਣ ਕਾਰਨ 13 ਸਾਲਾਂ ਬੱਚੇ ਦੀ ਹੋਈ ਮੌ+ਤ, ਪਿਊ ਤੇ ਭਰਾ ਹੋਏ ਜਖ਼ਮੀ

ਘਟਨਾ ਦੀ ਪੁਸ਼ਟੀ ਕਰਦਿਆਂ ਡੀਐਸਪੀ ਦਿਹਾਤੀ ਹਿਨਾ ਗੁਪਤਾ ਨੇ ਦਸਿਆ ਕਿ ਇਸ ਮਾਮਲੇ ਵਿਚ ਮ੍ਰਿਤਕ ਨੌਜਵਾਨ ਦੇ ਭਰਾ ਬਲਰਾਜ ਸਿੰਘ ਦੇ ਬਿਆਨਾਂ ਉਪਰ ਪਿੰਡ ਦੇ ਹੀ ਚਾਰ ਵਿਅਕਤੀਆਂ ਕੁਲਦੀਪ ਸਿੰਘ ਉਰਫ਼ ਕਾਲਾ, ਬਲਕਾਰ ਸਿੰਘ, ਵਿਸ਼ਾਲ ਉਰਫ਼ ਹੰਟਰ ਅਤੇ ਗੁਰਜੀਤ ਉਰਫ਼ ਚੂਹੀ ਵਿਰੁਧ ਬੀਐਨਐਸ ਦੀ ਧਾਰਾ 103, 351(3), 190,191(3) ਵਿਰੁਧ ਪਰਚਾ ਦਰਜ਼ ਕਰ ਲਿਆ ਹੈ ਤੇ ਮੁਲਜਮਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ ਹੈ। ਉਨ੍ਹਾਂ ਦਸਿਆ ਕਿ ਮੁਢਲੀ ਪੜਤਾਲ ਮੁਤਾਬਕ ਦੋਨਾਂ ਧਿਰਾਂ ਵਿਚਕਾਰ ਪਿਛਲੇ 10-12 ਸਾਲਾਂ ਤੋਂ ਜਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...