Patiala News: ਪਿਛਲੇ ਲੰਬੇ ਸਮੇਂ ਤੋਂ ਕਿਸਾਨ ਸੰਘਰਸ਼ ਵਿੱਚ ਗਤੀਸ਼ੀਲ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ ਅੱਜ ਖਨੌਰੀ ਮੋਰਚੇ ਉੱਪਰ ਹਾਰਟ ਅਟੈਕ ਆਉਣ ਦੀ ਖਬਰ ਸਾਹਮਣੇ ਆਈ ਹੈ। ਸਿਰਸਾ ਦੀ ਤਬੀਅਤ ਵਿਗੜਦੇ ਹੀ ਕਿਸਾਨ ਆਗੂਆਂ ਵੱਲੋਂ ਤੁਰੰਤ ਐਬੂਲੈਂਸ ਦੇ ਰਾਹੀਂ ਉਹਨਾਂ ਨੂੰ ਪਟਿਆਲਾ ਦੇ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ। ਜਿੱਥੇ ਉਹਨਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਕਰੀਬ 20 ਦਿਨ ਪਹਿਲਾਂ ਵੀ ਬਲਦੇਵ ਸਿੰਘ ਸਿਰਸਾ ਦੀ ਸਿਹਤ ਨੂੰ ਸਮੱਸਿਆ ਆ ਗਈ ਸੀ ਪ੍ਰੰਤੂ ਇਸਦੇ ਬਾਵਜੂਦ ਉਹ ਕਿਸਾਨ ਮੋਰਚੇ ਤੇ ਡਟੇ ਹੋਏ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ।