spot_img
spot_img

Kulbeer Zira Arrested: ਕੁਲਬੀਰ ਜ਼ੀਰਾ ਨੂੰ ਫ਼ਿਰੋਜ਼ਪੁਰ ਜੇਲ੍ਹ ਤੋਂ ਰੋਪੜ ਜੇਲ੍ਹ ਵਿਚ ਕੀਤਾ ਸ਼ਿਫਟ, ਸਮਰਥਕਾਂ ਦਾ ਪੁਲਿਸ ਦੀ ਗੱਡੀਆਂ ਅੱਗੇ ਜ਼ੋਰਦਾਰ ਪ੍ਰਦਰਸ਼ਨ

Date:

spot_img

Kulbeer Zira Arrested: ਅੱਜ ਤੜਕੇ ਸਵੇਰੇ 5 ਵਜੇ ਸਾਬਕਾ ਕਾਂਗਰਸੀ ਵਿਧਾਇਕ ਨੂੰ ਫਿਰੋਜ਼ਪੁਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਕੁਲਬੀਰ ਜ਼ੀਰਾ ਦੀ ਇਹ ਗ੍ਰਿਫ਼ਤਾਰੀ ਬੀਡੀਪੀਓ ਦਫਤਰ ਧਰਨਾ ਦੇਣ ‘ਤੇ ਸਰਕਾਰੀ ਦਫ਼ਤਰ ਵਿਚ ਅੰਦਰ ਵੜ੍ਹਕੇ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਵਿੱਚ ਕੀਤੀ ਗਈ ਹੈ। ਉਥੇ ਹੀ ਹੁਣ ਜ਼ੀਰਾ ਨੂੰ ਫ਼ਿਰੋਜ਼ਪੁਰ ਜੇਲ੍ਹ ਤੋਂ ਰੋਪੜ ਜੇਲ੍ਹ ਵਿਚ ਸ਼ਿਫਟ ਕੀਤਾ ਗਿਆ ਹੈ।

ਕੁਲਬੀਰ ਜ਼ੀਰਾ ਦੀ ਗ੍ਰਿਫ਼ਤਾਰੀ ‘ਤੇ ਕਾਂਗਰਸੀ ਆਗੂਆਂ ਅਤੇ ਉਨ੍ਹਾਂ ਦੇ ਸਮਰਥਕਾਂ ਵਿਚ ਜ਼ੋਰਦਾਰ ਰੋਸ ਦੇਖਣ ਨੂੰ ਮਿਲ ਰਿਹਾ ਹੈ। ਫ਼ਿਰੋਜ਼ਪੁਰ ਜੇਲ੍ਹ ਤੋਂ ਰੋਪੜ ਜੇਲ੍ਹ ਨੂੰ ਜਾਂਦੇ ਸਮੇਂ ਕਾਂਗਰਸੀ ਵਰਕਰਾਂ ਅਤੇ ਕੁਲਬੀਰ ਜ਼ੀਰਾ ਦੇ ਸਮਰਥਕਾਂ ਨੇ ਪੁਲਿਸ ਦੀ ਕਾਰ ਜਿਸ ਵਿੱਚ ਕੁਲਬੀਰ ਜ਼ੀਰਾ ਬੈਠਾ ਸੀ ਉਸ ਦੇ ਅੱਗੇ ‘ਆਪ’ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Chandigarh ਦੇ ਸੈਕਟਰ 10-ਡੀ ਵਿੱਚ ਵਣ-ਮਹੋਤਸਵ ਮੌਕੇ ਬੱਚਿਆਂ ਅਤੇ ਵਸਨੀਕਾਂ ਨੇ ਲਗਾਏ ਰੁੱਖ

Chandigarh News: ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ (ਆਰ.ਡਬਲਯੂ.ਏ.) ਸੈਕਟਰ 10-ਡੀ ਵੱਲੋਂ...

Congress ‘ਚ ਸ਼ਾਮਲ ਹੋਇਆ AAP ਦਾ ਸਾਬਕਾ ਉਮੀਦਵਾਰ ਹੋਇਆ

Patiala News: ਸੂਬੇ 'ਚ ਇੰਨੀਂ ਦਿਨੀਂ 'ਚੰਨੀ ਵਰਸਜ਼ ਵੜਿੰਗ'...

CM Bhagwant Mann ਅੱਜ Ludhiana ‘ਚ ਕਰਨਗੇ School of Eminence ਦਾ ਉਦਘਾਟਨ

Ludhiana News: CM Bhagwant Mann ਅੱਜ ਐਤਵਾਰ ਨੂੰ ਲੁਧਿਆਣਾ...