ਲੇਬਰ ਇੰਸਪੈਕਟਰ ਦੀ ਭਰਤੀ ਪ੍ਰੀਖਿਆ ਸਫਲਤਾ ਪੂਰਵਕ ਸੰਪੰਨ:ਮੁਨੀਲਾ ਅਰੋੜਾ

Date:

spot_img

Ferozepur News:ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ) ਸ਼੍ਰੀਮਤੀ ਮੁਨੀਲਾ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੇਬਰ ਇੰਸਪੈਕਟਰ ਦੀ ਭਰਤੀ ਪ੍ਰੀਖਿਆ ਸਫਲਤਾ ਪੂਰਵਕ ਸੰਪੰਨ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਵਿਖੇ ਇਸ ਭਰਤੀ ਲਈ ਕੁਲ ਕੇਂਦਰ 12 ਬਣਾਏ ਗਏ ਸਨ, ਜਿਸ ਲਈ ਕੁਲ 4358 ਵਿਦਿਆਰਥੀਆਂ ਨੇ ਅਪਲਾਈ ਕੀਤਾ ਸੀ, ਜਦਕਿ ਪ੍ਰੀਖਿਆ ਵਿਚ 2367 ਵਿਦਿਆਰਥੀ ਹਾਜ਼ਰ ਹੋਏ।ਹੋਰ ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ) ਡਾ ਸਤਿੰਦਰ ਸਿੰਘ ਨੇ ਦੱਸਿਆ

ਇਹ ਵੀ ਪੜ੍ਹੋ  ਅਕਾਲੀ ਦਲ ਨੇ ਮਜੀਠੀਆ ਸਹਿਤ ਬਾਗੀ ਸੁਰਾਂ ਵਾਲੇ ਆਗੂਆਂ ਵਿਰੁੱਧ ਕਾਰਵਾਈ ਦੀ ਤਿਆਰੀ ਵਿੱਢੀ!

ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਗਏ ਕੁਲ 12 ਪ੍ਰੀਖਿਆ ਕੇਂਦਰਾਂ ਵਿੱਚੋ ਹਰੇਕ ਕੇਂਦਰ ਵਿਚ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਵਿਸ਼ੇਸ਼ ਆਬਜ਼ਰਵਰ ਨਿਯੁਕਤ ਕੀਤਾ ਗਿਆ ਸੀ ਤਾਂ ਜੋ ਇਸ ਪ੍ਰੀਖਿਆ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।ਉਨ੍ਹਾਂ ਕਿਹਾ ਕਿ ਇਸ ਪ੍ਰੀਖਿਆ ਲਈ ਨੋਡਲ ਕੇਂਦਰ ਐਮ.ਐਲ.ਐਮ. ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਦੇ ਪ੍ਰਿੰਸੀਪਲ ਸੁਧੀਰ ਧਵਨ ਨੂੰ ਨਿਯੁਕਤ ਕੀਤਾ ਗਿਆ ਸੀ। ਇਸ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਵਿੱਚ ਲਵਦੀਪ ਸਿੰਘ, ਸੁਖਚੈਨ ਸਿੰਘ ਸਟੈਨੋ ਅਤੇ ਦਿਨੇਸ਼ ਕੁਮਾਰ ਦਾ ਵਿਸ਼ੇਸ਼ ਸਹਿਯੋਗ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਮੰਦਭਾਗੀ ਖਬਰ; ਭਿਆਨਕ ਸੜਕ ਹਾਦਸੇ ‘ਚ ਮਾਨਸਾ ਜ਼ਿਲ੍ਹੇ ਨਾਲ ਸੰਬੰਧਿਤ ਦੋ ਨੌਜਵਾਨਾਂ ਦੀ ਹੋਈ ਮੌ*ਤ

Patiala News: ਸ਼ਨੀਵਾਰ ਨੂੰ ਵਾਪਰੇ ਇੱਕ ਮੰਦਭਾਗੇ ਹਾਦਸੇ ਵਿੱਚ...

SSD Girls College Bathinda ਵਿਖੇ ਚਾਰ ਰੋਜ਼ਾ ਮੁੱਢਲੀ ਸਹਾਇਤਾ (First Aid) ਸਿਖਲਾਈ ਵਰਕਸ਼ਾਪ

Bathinda News: SSD Girls College Bathinda (ਐਸ.ਐਸ.ਡੀ. ਗਰਲਜ਼ ਕਾਲਜ)...