ਡੇਢ ਦਰਜ਼ਨ ਇੰਸਪੈਕਟਰਾਂ ਤੋਂ ਪਦਉੱਨਤ ਹੋਏ ਸਹਾਇਕ ਰਜਿਸਟਰਾਰਾਂ ਨੂੰ ਦਿੱਤੀ ਪੋਸਟਿੰਗ
ਚੰਡੀਗੜ੍ਹ, 21 ਜਨਵਰੀ: ਪੰਜਾਬ ਸਰਕਾਰ ਨੇ ਕੁੱਝ ਦਿਨ ਪਹਿਲਾਂ ਸਹਿਕਾਰਤਾ ਵਿਭਾਗ ਵਿਚ ਇੰਸਪੈਕਟਰ ਤੋਂ ਪਦਉੱਨਤ ਹੋ ਕੇ ਸਹਾਇਕ ਰਜਿਸਟਰਾਰ ਬਣੇ ਡੇਢ ਦਰਜ਼ਨ ਦੇ ਕਰੀਬ ਅਧਿਕਾਰੀਆਂ ਨੂੰ ਨਵੀਂ ਪੋਸਟਿੰਗ ਦਿੱਤੀ ਗਈ ਹੈ। ਇੰਨ੍ਹਾਂ ਵਿਚ ਤਿੰਨ ਸਹਾਇਕ ਰਜਿਸਟਰਾਰ ਵੀ ਸ਼ਾਮਲ ਹਨ, ਜਿੰਨ੍ਹਾਂ ਨੂੰ ਤਰੱਕੀ ਦੇ ਕੇ ਉਪ ਰਜਿਸਟਰਾਰ ਬਣਾਇਆ ਗਿਆ ਹੈ। ਸਹਿਕਾਰਤਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਲੋਕ ਸ਼ੇਖਰ ਦੇ ਦਸਤਖ਼ਤਾਂ ਹੇਠ ਅੱਜ ਮੰਗਲਵਾਰ ਨੂੰ ਜਾਰੀ ਇਸ ਲਿਸਟ ਦੇ ਵਿਚ ਜਿਆਦਾਤਰ ਨਵੇਂ ਅਧਿਕਾਰੀਆਂ ਨੂੰ ਖ਼ਾਲੀ ਪਏ ਥਾਵਾਂ ’ਤੇ ਤੈਨਾਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ ਰਿਸ਼ਵਤ ਲੈਣ ਵਾਲੇ ਨਗਰ ਨਿਗਮ ਦੇ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਦਾ ਵਿਜੀਲੈਂਸ ਨੂੰ ਮਿਲਿਆ ਦੋ ਦਿਨਾਂ ਰਿਮਾਂਡ
ਬਦਲੀਆਂ ਦੀ ਲਿਸਟ ਹੇਠਾਂ ਨੱਥੀ ਹੈ।