ਲਾਰੈਂਸ ਬਿਸ਼ਨੋਈ ਦੇ ਸ਼ੂਟਰਾਂ ਅਤੇ ਪੁਲਿਸ ਵਿਚਕਾਰ ਮੁਕਾਬਲਾ, ਦੋ ਗ੍ਰਿਫਤਾਰ

Date:

spot_img

ਨਵੀਂ ਦਿੱਲੀ, 9 ਦਸੰਬਰ: ਹਾਲੇ ਕੁਝ ਦਿਨ ਪਹਿਲਾਂ ਪੰਜਾਬ ਦੇ ਫ਼ਰੀਦਕੋਟ ਹਲਕੇ ਦੇ ਸਾਬਕਾ ਵਿਧਾਇਕ ਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਅੱਗੇ ਬਦਮਾਸ਼ਾਂ ਵਲੋਂ ਗੋਲੀਆਂ ਚਲਾਉਣ ਦਾ ਮਾਮਲਾ ਠੰਢਾ ਨਹੀਂ ਹੋਇਆ ਸੀ ਕਿ ਹੁਣ ਮੁੜ ਬਦਮਾਸ਼ਾਂ ਤੇ ਪੁਲਿਸ ਵਿਚਕਾਰ ਮੁਕਾਬਲਾ ਹੋਣ ਦੀ ਸੂਚਨਾ ਹੈ।

 

ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਦੱਸੇ ਜਾ ਰਹੇ ਇੰਨਾਂ ਦੋ ਸ਼ੂਟਰਾਂ ਨੂੰ ਪੁਲਿਸ ਵਲੋਂ ਮੁਕਾਬਲੇ ਤੋਂ ਬਾਅਦ ਕਾਬੂ ਕਰ ਲਿਆ ਪ੍ਰੰਤੂ ਘਟਨਾ ਕਾਰਨ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਪਤਾ ਲੱਗਿਆ ਹੈ ਕਿ ਐਨਕਾਊਂਟਰ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਇੰਨਾਂ ਦੋਵੇਂ ਸੂਟਰਾਂ ‘ਤੇ ਕਈ ਮਾਮਲੇ ਦਰਜ ਹਨ।

spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...