10 Views
ਚੰਡੀਗੜ੍ਹ: ਜੇਲ੍ਹ ‘ਚ ਲਾਰੈਂਸ ਬਿਸ਼ਨੋਈ ਦੀ ਹੋਈ ਇੰਟਰਵਿਊ ਨੂੰ ਲੈ ਕੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ। ਹਾਈਕੋਰਟ ਨੇ ਅਗਲੀ ਸੁਣਵਾਈ ਵਿਚ ADGP ਜੇਲ੍ਹ ਨੂੰ ਤਲਬ ਕੀਤਾ ਹੈ। ਹਾਈਕੋਰਟ ਨੇ ਕਿਹਾ ਕਿ ADGP ਜੇਲ੍ਹ ਖੁਦ ਪੇਸ਼ ਹੋ ਕੇ ਦੱਸਣ ਕਿ ਇਸ ਕੇਸ ਵਿਚ ਕਿ ਕੁਝ ਕੀਤਾ ਗਿਆ। ਤੁਹਾਨੂੰ ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਇਸ ਸਮੇਂ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਜੇਲ੍ਹ ‘ਚ ਸਜ਼ਾ ਕੱਟ ਰਿਹਾ ਹੈ।
Share the post "ਜੇਲ੍ਹ ‘ਚ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਹਾਈਕੋਰਟ ਸਖ਼ਤ, ADGP ਜੇਲ੍ਹ ਨੂੰ ਕੀਤਾ ਤਲਬ"