ਜੇਲ੍ਹ ‘ਚ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਹਾਈਕੋਰਟ ਸਖ਼ਤ, ADGP ਜੇਲ੍ਹ ਨੂੰ ਕੀਤਾ ਤਲਬ

Date:

spot_img

ਚੰਡੀਗੜ੍ਹ: ਜੇਲ੍ਹ ‘ਚ ਲਾਰੈਂਸ ਬਿਸ਼ਨੋਈ ਦੀ ਹੋਈ ਇੰਟਰਵਿਊ ਨੂੰ ਲੈ ਕੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ। ਹਾਈਕੋਰਟ ਨੇ ਅਗਲੀ ਸੁਣਵਾਈ ਵਿਚ ADGP ਜੇਲ੍ਹ ਨੂੰ ਤਲਬ ਕੀਤਾ ਹੈ। ਹਾਈਕੋਰਟ ਨੇ ਕਿਹਾ ਕਿ ADGP ਜੇਲ੍ਹ ਖੁਦ ਪੇਸ਼ ਹੋ ਕੇ ਦੱਸਣ ਕਿ ਇਸ ਕੇਸ ਵਿਚ ਕਿ ਕੁਝ ਕੀਤਾ ਗਿਆ। ਤੁਹਾਨੂੰ ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਇਸ ਸਮੇਂ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਜੇਲ੍ਹ ‘ਚ ਸਜ਼ਾ ਕੱਟ ਰਿਹਾ ਹੈ।

spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...