GRC ਵਿਖੇ ਕਾਨੂੰਨੀ ਜਾਗਰੂਕਤਾ ਕੈਂਪ ਆਯੋਜਿਤ

Date:

spot_img

Bathinda News:ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਮੀਤ ਮਲਹੋਤਰਾ ਦੀ ਪ੍ਰਧਾਨਗੀ ਹੇਠ ਸਿਵਲ ਜੱਜ (ਸੀਨੀਅਰ ਡਵੀਜ਼ਨ-ਸੀ.ਜੇ.ਐਮ-ਸਹਿਤ-ਸਕੱਤਰ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਰੇਸ਼ ਕੁਮਾਰ ਗੋਇਲ ਵਲੋਂ ਸਥਾਨਕ ਸਰਕਾਰੀ ਰਜਿੰਦਰਾ ਕਾਲਜ ਵਿਖੇ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਦੌਰਾਨ ਸੁਰੇਸ਼ ਕੁਮਾਰ ਗੋਇਲ ਵਲੋਂ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਅਤੇ ਟੋਲ ਫਰੀ ਨੰਬਰ 151100 ਬਾਰੇ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ UK News: 609 ਗੈਰ-ਕਾਨੂੰਨੀ ਪ੍ਰਵਾਸੀ ਹੋਏ ਡਿਪੋਰਟ! ਸਰਕਾਰ ਨੇ ਜਹਾਜ਼ ਚਾੜ੍ਹ ਕੇ ਭੇਜਿਆ ਭਾਰਤ

ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਵੀ ਜਾਣੂ ਕਰਵਾਇਆ।ਇਸ ਮੌਕੇ ਵਿਦਿਆਰਥੀਆਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ। ਇਸ ਮੌਕੇ ਸੈਂਮੀਨਰ ਵਿੱਚ 9 ਟਰੈਨਿੰਗ ਜੂਡੀਸ਼ੀਅਲ ਅਫਸਰਾਂ ਤੋਂ ਇਲਾਵਾ ਸਰਕਾਰੀ ਰਜਿੰਦਰਾ ਕਾਲਜ ਦੇ ਕਰਮਚਾਰੀ ਤੇ ਵਿਦਿਆਰਥੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

ਭਰੂਣ ਜਾਂਚ ਕਰਨ ‘ਤੇ ਪੀਸੀਪੀਐਨਡੀਟੀ ਐਕਟ ਤਹਿਤ ਹੋਵੇਗੀ ਕਾਰਵਾਈ: ਡਾ ਧੀਰਾ ਗੁਪਤਾ

Health News: ਸਿਵਲ ਸਰਜਨ ਬਠਿੰਡਾ ਡਾਕਟਰ ਤਪਿੰਦਰਜੋਤ ਕੌਸ਼ਲ ਦੀਆਂ...

ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

👉2,500 ਤੋਂ ਵੱਧ ਸੈਲਾਨੀਆਂ ਨੇ 100 ਤੋਂ ਵੱਧ ਪੌਦੇ...