spot_img
spot_img

ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਧੀਰੂ ਨਗਰ ਵਿੱਖੇ ਮੁਫ਼ਤ ਕਾਨੂੰਨੀ ਸੇਵਾਵਾਂ ਸੈਮੀਨਾਰ ਆਯੋਜਿਤ

Date:

spot_img

👉ਲੋਕ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ – ਪੈਰਾ ਲੀਗਲ ਵਲੰਟੀਅਰ ਭਗਵਾਨ ਦਾਸ ਗੁਪਤਾ
ਪਟਿਆਲਾ 28 ਦਸੰਬਰ :ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਸਿੱਖਿਆ ਵਿਭਾਗ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇੱਕ ਮੁਫ਼ਤ ਕਾਨੂੰਨੀ ਸੇਵਾਵਾਂ ਤੇ ਆਵਾਜਾਈ ਜਾਗਰੂਕਤਾ ਸੈਮੀਨਾਰ ਸਰਕਾਰੀ ਸਰਕਾਰੀ ਐਲੀਮੈਂਟਰੀ ਸਕੂਲ ਧੀਰੂ ਨਗਰ, ਪਟਿਆਲਾ ਵਿਖੇ ਆਯੋਜਿਤ ਕੀਤਾ ਗਿਆ।ਇਸ ਮੌਕੇ ਮੋਟੀਵੇਸ਼ਨਲ ਸਪੀਕਰ ਉੱਘੇ ਸਮਾਜ ਸੇਵੀ ਭਗਵਾਨ ਦਾਸ ਗੁਪਤਾ, ਪੈਰਾ ਲੀਗਲ ਵਲੰਟੀਅਰ ਤੇ ਟ੍ਰੈਫਿਕ ਮਾਰਸ਼ਲ ਟ੍ਰੈਫਿਕ ਵਿੰਗ ਪੰਜਾਬ ਪੁਲਿਸ ਪਟਿਆਲਾ ਵਲੋਂ ਵਿਦਿਆਰਥੀਆਂ ਮਾਪਿਆਂ ਪ੍ਰਬੰਧਕ ਕਮੇਟੀ ਮੈਂਬਰਾਂ ਤੇ‌ ਸਕੂਲ ਮਿਡ‌ ਡੇ‌ ਮੀਲ ਵਰਕਰਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਦੇ ਲਾਭ ਬਾਰੇ ਦੱਸਿਆ।

ਇਹ ਵੀ ਪੜ੍ਹੋ 30 ਦਸੰਬਰ ਘਰ ਤੋਂ ਬਾਹਰ ਨਿਕਲਣ ਤੋਂ ਪਹਿਲਾ ਪੜ੍ਹ ਲਵੋਂ ਇਹ ਖ਼ਬਰ

ਭਗਵਾਨ ਦਾਸ ਗੁਪਤਾ ਨੇ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ-2017 ਬਾਰੇ ਜਾਣਕਾਰੀ ਦਿੱਤੀ।ੳਹਨਾਂ ਨੇ ਆਵਾਜਾਈ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।ਇਸ ਮੌਕੇ ਸਕੂਲ ਇੰਚਾਰਜ਼ ਅਤੇ ਸਮੂੰਹ ਸਟਾਫ਼ ਵਲੋਂ ਭਗਵਾਨ ਦਾਸ ਗੁਪਤਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ। ਅਧਿਆਪਕਾ ਸੁਨੀਤਾ ਨੇ ਧੰਨਵਾਦੀ ਸ਼ਬਦ ਕਹੇ ਸਕੂਲ ਇੰਚਾਰਜ਼ ਨੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Municipal Corporation ਨੇ ਸ਼ਹਿਰ ਵਾਸੀਆਂ ਨੂੰ 70 ਲੱਖ ਰੁਪਏ ਦੀਆਂ ਦੋ ਅਤਿ-ਆਧੁਨਿਕ ਸਕਸ਼ਨ ਮਸ਼ੀਨਾਂ ਦੀ ਦਿੱਤੀ ਸੌਗਾਤ

👉ਆਧੁਨਿਕ ਤਕਨਾਲੋਜੀ ਨਾਲ ਹੋਵੇਗੀ ਮੁੱਖ ਸੜਕਾਂ ਦੀ ਸਫ਼ਾਈ, ਬਠਿੰਡਾ...

DAV College Bathinda ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ‘ਤੇ ਜ਼ਿਲ੍ਹਾ ਪੱਧਰੀ ਮੀਟਿੰਗ ਬੁਲਾਈ

 👉ਤਹਿਸੀਲ ਭਲਾਈ ਅਫ਼ਸਰ, ਸ਼੍ਰੀ ਅਸ਼ੋਕ ਕੁਮਾਰ, ਨੇ ਸੈਸ਼ਨ 2026-27...