ਪਰਿਵਾਰ ਵਿੱਚ ਖੁਸ਼ੀਆਂ ਦੇ ਰੰਗ ਬਿਖੇਰਦਿਆਂ ਮਨਾਈਏ ਹੋਲੀ ਦਾ ਤਿਉਹਾਰ: ਮੇਅਰ ਪਦਮਜੀਤ ਸਿੰਘ ਮਹਿਤਾ

Date:

spot_img

👉ਮੇਅਰ ਨੇ ਦਿੱਤੀਆਂ ਹੋਲੀ ਦੀਆਂ ਵਧਾਈਆਂ, ਕਿਹਾ ਹਰ ਘਰ ਵਿੱਚ ਖੁਸ਼ੀਆਂ ਲੈ ਕੇ ਆਵੇ ਇਹ ਤਿਉਹਾਰ
Bathinda News:ਮੇਅਰ ਪਦਮਜੀਤ ਸਿੰਘ ਮਹਿਤਾ ਨੇ ਹੋਲੀ ਦੇ ਤਿਉਹਾਰ ’ਤੇ ਬਠਿੰਡਾ ਵਾਸੀਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਹਰ ਘਰ ਵਿੱਚ ਹੋਲੀ ਦਾ ਇਹ ਤਿਉਹਾਰ ਖੁਸ਼ੀਆਂ ਲੈ ਕੇ ਆਵੇ ਅਤੇ ਆਪਸੀ ਭਾਈਚਾਰਕ ਸਾਂਝ ਸਮਾਜ ਵਿੱਚ ਬਰਕਰਾਰ ਰਹਿਣ। ਉਨ੍ਹਾਂ ਬਠਿੰਡਾ ਵਾਸੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਰੰਗਾਂ ਦਾ ਇਹ ਤਿਉਹਾਰ ਬੁਰਾਈਆਂ ਦਾ ਖਾਤਮਾ ਕਰਨ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਦਾ ਪ੍ਰਤੀਕ ਹੈ

ਇਹ ਵੀ ਪੜ੍ਹੋ  15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਵਸੀਕਾ ਨਵੀਸ ਗ੍ਰਿਫ਼ਤਾਰ

ਇਸ ਲਈ ਇਸ ਤਿਉਹਾਰ ਨੂੰ ਹੱਸੀ ਖੁਸ਼ੀ ਆਪਣੇ ਪਰਿਵਾਰ, ਆਪਣੇ ਦੋਸਤਾਂ ਨਾਲ ਮਨਾਈਏ, ਨੌਜਵਾਨ ਵਰਗ ਪਰਿਵਾਰ ਵਿੱਚ ਖੁਸ਼ੀਆਂ ਦੇ ਰੰਗ ਬਿਖੇਰਦਿਆਂ ਇਸ ਤਿਉਹਾਰ ਦਾ ਆਨੰਦ ਲੈਣ ਅਤੇ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਦਾ ਸੰਕਲਪ ਹਰੇਕ ਨੌਜਵਾਨ ਨੂੰ ਕਰਨਾ ਚਾਹੀਦਾ ਹੈ, ਤਾਂ ਕਿ ਸਮਾਜ ਨੂੰ ਰੰਗ ਬਿਰੰਗੇ ਰੰਗਾਂ ਦੀ ਮਹਿਕ ਫੈਲਾਉਂਦਿਆਂ ਨਸ਼ੇ ਸਮੇਤ ਸਾਰੀਆਂ ਸਮਾਜਿਕ ਬੁਰਾਈਆਂ ਤੋਂ ਮੁਕਤ ਕਰਕੇ ਰੰਗ ਬਿਰੰਗੇ ਖੁਸ਼ਬੂਦਾਰ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਬੇਸਬਾਲ ਅੰਡਰ-17 ਲੜਕਿਆਂ ਵਿੱਚ ਫਿਰੋਜ਼ਪੁਰ ਬਣਿਆ ਚੈਂਪੀਅਨ

Bathinda News: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀਮਤੀ ਮਮਤਾ...

Punjab Police ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

👉ਉੱਚ ਜੋਖ਼ਮ ਵਾਲੇ ਖੇਤਰਾਂ ਵਿੱਚ ਕਾਰਵਾਈਯੋਗ ਦਖ਼ਲ ਦੀ ਸ਼ੁਰੂਆਤ...

Minister Harbhajan Singh ETO ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

👉ਲੋਕ ਨਿਰਮਾਣ ਮੰਤਰੀ ਵੱਲੋਂ ਪ੍ਰਾਜੈਕਟ ਸਬੰਧੀ ਸਮਾਂ ਸੀਮਾਂ ਤੈਅ...