ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਟਿਆਲਾ ਵਿਖੇ ਲੋਕ ਅਦਾਲਤ ਫਰਵਰੀ 28 ਨੂੰ

Date:

spot_img

Patiala News:ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨੂੰ ਨਿਆਂ ਦਿਲਾਉਣ ਦੇ ਉਦੇਸ਼ ਨਾਲ, ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ, ਸ੍ਰੀਮਤੀ ਰਾਜ ਲਾਲੀ ਗਿੱਲ, 28 ਫ਼ਰਵਰੀ 2025 ਨੂੰ ਸਵੇਰ 11:ਵਜੇ ਪੁਲਿਸ ਲਾਈਨ, ਪਟਿਆਲਾ ਵਿਖੇ ਲੋਕ ਅਦਾਲਤ ਲਗਾਉਣਗੇ ਇਸ ਮੌਕੇ, ਜੇਕਰ ਕਿਸੇ ਵੀ ਮਹਿਲਾ ਨੂੰ ਕੋਈ ਸ਼ਿਕਾਇਤ ਜਾਂ ਸਮੱਸਿਆ ਦਰਪੇਸ਼ ਹੈ, ਤਾਂ ਉਹ ਪੁਲਿਸ ਲਾਈਨ, ਪਟਿਆਲਾ ਵਿੱਚ ਲੋਕ ਅਦਾਲਤ ਦੌਰਾਨ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨਾਲ ਨਾਲ ਸੰਪਰਕ ਕੀਤਾ ਜਾ ਸਕਦਾ ਹੈ।ਮਹਿਲਾਵਾਂ ਦੇ ਹੱਕਾਂ ਦੀ ਰੱਖਿਆ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇਹ ਲੋਕ ਅਦਾਲਤ ਇਕ ਮਹੱਤਵਪੂਰਨ ਪਹਿਲ ਹੈ, ਜਿਸ ਵਿੱਚ ਚੇਅਰਪਰਸਨ, ਪੁਲਿਸ ਅਤੇ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਮੌਕੇ ਤੇ ਹਾਜ਼ਰ ਰਹਿਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Bhagwant Mann ਦੇ ਜਨਮ ਦਿਨ ‘ਤੇ PM Modi ਨੇ ਦਿੱਤੀ ਵਧਾਈ

Chandigarh News: CM Bhagwant Mann; ਪੰਜਾਬ ਦੇ ਮੁੱਖ ਮੰਤਰੀ...

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਵਿੰਦਰ ਸਿੰਘ ਦੀ ਤਸਵੀਰ:-ਐਡਵੋਕੇਟ ਧਾਮੀ

ਕਿਹਾ, ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ...