Ludhiana News : ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੋ ਦਿਨਾਂ ਲੁਧਿਆਣਾ ਦੌਰੇ ’ਤੇ

Date:

spot_img

Ludhiana News : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਦੇ ਦੋ ਦਿਨਾਂ ਦੌਰੇ ‘ਤੇ ਪਹੁੰਚ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਖੁਦ ਲੁਧਿਆਣਾ ਹਵਾਈ ਅੱਡੇ ‘ਤੇ ਉਨ੍ਹਾਂ ਦਾ ਸਵਾਗਤ ਕਰਨਗੇ। ਇਸ ਦੌਰੇ ਦੌਰਾਨ ਪਾਰਟੀ ਸੰਗਠਨ ਨਾਲ ਇਕ ਅਹਿਮ ਮੀਟਿੰਗ ਵੀ ਹੋਵੇਗੀ, ਜਿਸ ਵਿੱਚ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਖ਼ਾਸ ਰਣਨੀਤੀ ਤਿਆਰ ਕੀਤੀ ਜਾਵੇਗੀ।

ਇਹ ਵੀ ਪੜ੍ਹੋ 👉 Big News: Bathinda ‘ਚ AAP ਦੇ ਸਾਬਕਾ Mayor ਪਦਮਜੀਤ ਮਹਿਤਾ ਬਿਨਾਂ ਮੁਕਾਬਲਾ ਜੇਤੂ

ਸੂਤਰਾਂ ਮੁਤਾਬਕ, ਪਾਰਟੀ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ‘ਤੇ ਵੱਡੀ ਤਿਆਰੀ ਵਿੱਚ ਜੁਟੀ ਹੋਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਮੀਟਿੰਗ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਕਿਹੜੇ ਨਵੇਂ ਸੰਕੇਤ ਸਾਹਮਣੇ ਆਉਂਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

DAV College Bathinda ਦੀ ਸਾਬਕਾ ਵਿਦਿਆਰਥਣ ਬਲਜੀਤ ਕੌਰ ਭਾਰਤੀ ਮਹਿਲਾ ਹਾਕੀ ਟੀਮ ਦੀ ਮੈਂਬਰ ਵਜੋਂ ਚਮਕੀ

Bathinda News: DAV College Bathinda ਡੀ.ਏ.ਵੀ ਕਾਲਜ ਪ੍ਰਬੰਧਕ ਕਮੇਟੀ...

RBDAV Senior Secondary Public School, Bathinda में स्वच्छ भारत अभियान का आयोजन

Bathinda News: RBDAV Senior Secondary Public School, Bathinda; प्राचार्य...

SSD Girls ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ ਗੈੱਟ-ਟੂ-ਗੈਦਰ

Bathinda News : SSD Girls ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ...