spot_img

DAV College Bathinda ਦੇ ਐਮ.ਏ. ਇਤਿਹਾਸ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚ ਆਪਣੀ ਕਾਬਲੀਅਤ ਸਾਬਤ ਕੀਤੀ

Date:

spot_img

Bathinda News: DAV College Bathinda ਦੇ ਮਾਸਟਰ ਆਫ਼ ਆਰਟਸ (ਇਤਿਹਾਸ) ਸਮੈਸਟਰ ਦੂਜਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ।

ਇਹ ਵੀ ਪੜ੍ਹੋ Big News: ਬਠਿੰਡਾ ਦੇ ਥਾਣਾ ਸਿਵਲ ਲਾਈਨ ਦਾ SHO ਤੇ additional SHO ਮੁਅੱਤਲ

ਐਮ.ਏ. ਸਮੈਸਟਰ ਦੂਜਾ ਵਿੱਚ ਖੁਸ਼ਪਿੰਦਰਜੀਤ ਕੌਰ 9.5 ਐਸਜੀਪੀਏ ਨਾਲ ਪਹਿਲੇ ਸਥਾਨ ‘ਤੇ ਰਹੀ, ਹਰਮਨ ਕੌਰ 8.5 ਐਸਜੀਪੀਏ ਨਾਲ ਦੂਜੇ ਸਥਾਨ ‘ਤੇ ਰਹੀ, ਅੰਸ਼ੁਮਿੰਦਰ ਕੌਰ ਅਤੇ ਹਰਪ੍ਰੀਤ ਕੌਰ ਦੋਵਾਂ ਨੇ 8.25 ਐਸਜੀਪੀਏ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ ‘ਮਾਂ ਤਾਂ ਮਾਂ ਹੀ ਹੁੰਦੀ ਆਂ’; ਪੁੱਤ ਦੇ ‘ਗੁੱਸੇ’ ਦਾ ਸ਼ਿਕਾਰ ਹੋਈ ‘ਮਾਂ’ਕੋਈ ਕਾਰਵਾਈ ਨਾਂ ਕਰਨ ਲਈ ਕਰ ਰਹੀ ਹੈ ਅਰਜ਼ੋਈ!

ਵਿਦਿਆਰਥੀਆਂ ਦੇ ਇਹ ਸ਼ਾਨਦਾਰ ਨਤੀਜੇ ਕਾਲਜ ਲਈ ਬਹੁਤ ਮਾਣ ਵਾਲੀ ਗੱਲ ਹੈ।ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਸੰਦੀਪ ਭਾਟੀਆ ਅਤੇ ਸਾਰੇ ਫੈਕਲਟੀ ਮੈਂਬਰਾਂ ਦੇ ਯਤਨਾਂ ਦਾ ਵੀ ਧੰਨਵਾਦ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...