DAV College Bathinda ਦੇ MA (Pol.Sci.) ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚ ਪ੍ਰਦਰਸ਼ਨ ਸ਼ਾਨਦਾਰ ਕੀਤਾ

Date:

spot_img

Bathinda News: DAV College Bathinda ਦੇ ਐੱਮ.ਏ. ਰਾਜਨੀਤੀ ਸ਼ਾਸਤਰ (ਸਮੈਸਟਰ-ਚੌਥਾ) ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਆਪਣੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਸ਼ਰਨਜੀਤ ਕੌਰ ਅਤੇ ਮਹਕਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਗੁਰਪ੍ਰੀਤ ਸਿੰਘ ਅਤੇ ਰਜਿੰਦਰੀ ਸ਼ਰਮਾ ਨੇ ਦੂਜਾ ਸਥਾਨ, ਜਦਕਿ ਗੁਰਜੰਟ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਵਿਦਿਆਰਥੀਆਂ ਨੇ ਆਪਣੀ ਇਸ ਕਾਮਯਾਬੀ ਦਾ ਸਿਹਰਾ ਆਪਣੇ ਵਿਭਾਗ ਦੇ ਅਧਿਆਪਕਾਂ ਨੂੰ ਦਿੰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਯੋਗ ਮਾਰਗਦਰਸ਼ਨ ਅਤੇ ਮਿਹਨਤ ਸਦਕਾ ਹੀ ਇਹ ਸਫਲਤਾ ਸੰਭਵ ਹੋਈ ਹੈ।
ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਐੱਮ.ਏ. ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਪ੍ਰੋ. ਪਵਨਪ੍ਰੀਤ ਸਿੰਘ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਹੋਏ ਹੋਰ ਵੱਡੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ  DC Office ਦੀ ਸੀਨੀਅਰ ਸਹਾਇਕ 1,00,000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

सरस्वती नदी के संरक्षण और विकास के लिए कई अहम फैसले, आईआईटी रुड़की से बनेगी विस्तृत रिपोर्ट

👉मुख्यमंत्री ने हरियाणा सरस्वती धरोहर विकास बोर्ड की बैठक...

ਸੈਨਿਕ ਭਲਾਈ ਬੋਰਡ ਦੀ ਤਿਮਾਹੀ ਮੀਟਿੰਗ ਚ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ

👉ਸੈਨਿਕਾਂ ਮਸਲਿਆਂ ਦਾ ਹੱਲ ਕਰਨ ਐੱਸ ਡੀ ਐੱਮ ਪੱਧਰ...