Bathinda-Chandigarh ਰੋਡ ‘ਤੇ ਤੜਕਸਾਰ ਵਾਪਰਿਆ ਵੱਡਾ ਹਾਦਸਾ

Date:

spot_img

Bathinda News: Bathinda-Chandigarh ਰੋਡ ‘ਤੇ ਤੜਕਸਾਰ ਇੱਕ ਵੱਡਾ ਹਾਦਸਾ ਵਾਪਰਿਆ ਹੈ। ਪਿੰਡ ਲਹਿਰਾ ਦੇ ਨਜ਼ਦੀਕ ਦੋ ਕਾਰਾਂ ਦੀ ਟੱਕਰ ਹੋ ਗਈ ਤੇ ਇੱਕ ਕਾਰ ਬੇਕਾਬੂ ਹੋ ਕੇ ਡਿਵਾਈਡਰ ਉਪਰ ਪਲਟ ਗਈ। ਹਾਲਾਂਕਿ ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪ੍ਰੰਤੂ ਦੋਨੋਂ ਕਾਰ ਚਾਲਕ ਜ਼ਖਮੀ ਹੋ ਗਏ। ਦਸਿਆ ਜਾ ਰਿਹਾ ਕਿ ਰਾਮਪੁਰਾ ਸਾਈਡ ਤੋਂ ਦੋਨੋਂ ਕਾਰਾਂ ਆ ਰਿਹਾ ਸੀ। ਇੱਕ ਕਾਰ ਵਿੱਚ ਮਹਿਲਾ ਅਧਿਆਪਕ ਰਮਨਦੀਪ ਕੌਰ ਰਾਮਪੁਰਾ ਤੋਂ ਕਾਰ ਰਾਹੀਂ ਸਕੂਲ ਡਿਊਟੀ ਜਾ ਰਹੀ ਸੀ। ਇਸ ਦੌਰਾਨ ਉਸਦੇ ਪਿੱਛੇ ਤੋਂ ਇੱਕ ਤੇਜ਼ ਰਫ਼ਤਾਰ ਕਾਰ ਆ ਰਹੀ ਸੀ, ਜਿਸ ਵਿਚ ਲੁਧਿਆਣਾ ਦੇ ਲੁਹਾਰਾ ਪਿੰਡ ਤੋਂ ਵਿਅਕਤੀ ਬਠਿੰਡਾ ਵੱਲ ਜਾ ਰਿਹਾ ਸੀ। ਅਚਾਨਕ ਮਹਿਲਾ ਅਧਿਆਪਕ ਦੀ ਕਾਰ ਨੂੰ ਬਰੇਕ ਲੱਗਣ ਕਾਰਨ ਪਿਛਲੀ ਕਾਰ ਨੇ ਉਸਨੂੰ ਟੱਕਰ ਮਾਰੀ ਦਿੱਤੀ। ਇਸ ਮੌਕੇ ਰਾਹਗੀਰਾਂ ਨੇ ਮੌਕੇ ਤੇ ਪੁੱਜੀ ਸੜਕ ਸੁਰੱਖਿਆ ਫੋਰਸ ਅਤੇ ਪੀਸੀਆਰ ਟੀਮ ਦੀ ਮੱਦਦ ਨਾਲ ਕਾਰ ਸਵਾਰਾਂ ਨੂੰ ਬਾਹਰ ਕੱਢਿਆ ਤੇ ਮੁਢਲੀ ਸਹਾਇਤਾ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

👉ਵਿਰਸਾ ਸਿੰਘ ਵਲਟੋਹਾ ਔਰਤਾਂ ਵਿਰੁੱਧ ਆਪਣੀ ਭਾਸ਼ਾ 'ਤੇ ਕਾਬੂ...