ਵੱਡੀ ਕਾਰਵਾਈ; ਐਸ ਐਸ ਪੀ ਵੱਲੋਂ ਦੋ ਥਾਣੇਦਾਰ ਤੇ ਇੱਕ ਹੌਲਦਾਰ ਨੌਕਰੀਓ ਬਰਖਾਸਤ

Date:

spot_img

SAS Nagar News:ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖਤਮ ਕਰਨ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਤੀਬੱਧਤਾ ਤਹਿਤ ਐਸ ਐਸ ਪੀ ਦੀਪਕ ਪਾਰੀਕ ਸੀਨੀਅਰ ਕਪਤਾਨ ਪੁਲਿਸ ਐਸ. ਏ. ਐਸ. ਨਗਰ ਵੱਲੋਂ ਜ਼ਿਲੇ ਦੇ ਤਿੰਨ ਪੁਲਿਸ ਕਰਮਚਾਰੀਆਂ ਚੋਂ ਦੋ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਦਰਜ ਮੁਕੱਦਮਿਆਂ ਅਤੇ ਇੱਕ ਨੂੰ ਗੈਰਹਾਜ਼ਰ ਰਹਿਣ ਦੇ ਦੋਸ਼ ਵਿੱਚ ਨੌਕਰੀ ਤੋਂ ਬਰਖਾਸਤ ਕਰਨ ਦੇ ਆਦੇਸ਼ ਕੀਤੇ ਹਨ।

ਇਹ ਵੀ ਪੜ੍ਹੋ ਫਾਜ਼ਿਲਕਾ ਪੁਲਿਸ ਵੱਲੋਂ SPA ਸੈਂਟਰਾਂ, ਸਰਾਵਾਂ, ਸੈਲੂਨਾਂ,ਡਰੱਗ ਹੌਟਸਪੋਟਾਂ, ਹੋਟਲਾਂ, ਢਾਬਿਆਂ, ਤੇ ਕੀਤਾ ਗਿਆ ਰੇਡ

ਇਨ੍ਹਾਂ ਵਿੱਚ ਥਾਣੇਦਾਰ (ਲੋਕਲ ਰੈਂਕ) ਹਰਵਿੰਦਰ ਸਿੰਘ ਨੰਬਰ 65/ਐਸ.ਏ.ਐਸ.ਨਗਰ -ਕੁਰੱਪਸ਼ਨ ਕੇਸ, ਸਹਾਇਕ ਥਾਣੇਦਾਰ (ਲੋਕਲ ਰੈਂਕ) ਕੁਲਦੀਪ ਸਿੰਘ ਨੰਬਰ 145/ਐਸ.ਏ.ਐਸ.ਨਗਰ-ਕੁਰੱਪਸ਼ਨ ਕੇਸ ਅਤੇ ਸੀਨੀਅਰ ਸਿਪਾਹੀ ਜਸਵੀਰ ਸਿੰਘ ਨੰਬਰ 2284/ਐਸ.ਏ.ਐਸ.ਨਗਰ ਨੂੰ ਗੈਰਹਾਜ਼ਰ ਰਹਿਣ ਕਾਰਨ ਨੌਕਰੀ ਤੋਂ ਬਰਖਾਸਤ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...

ਰਾਜਾ ਵੜਿੰਗ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

👉ਨਸ਼ਿਆਂ ਦੇ ਸੰਕਟ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਲਈ...