Punjab ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ; ਅੱਧੀ ਦਰਜ਼ਨ ਡਿਪਟੀ ਕਮਿਸ਼ਨਰਾਂ ਸਮੇਤ 131 IAS ਤੇ PCS ਅਫ਼ਸਰ ਬਦਲੇ 

Date:

spot_img

Chandigarh News: transfer news; ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉੱਚ ਅਧਿਕਾਰੀਆਂ ਦੀ ਐਡਜਸਟਮੈਂਟਾਂ ਕਰਦਿਆਂ ਪੰਜਾਬ ਸਰਕਾਰ ਨੇ ਬੀਤੀ ਦੇਰ ਰਾਤ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਬਦਲ ਕੀਤਾ ਹੈ। ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ ਏ ਪੀ ਸਿਨਹਾ ਦੇ ਦਸਤਖ਼ਤਾਂ ਹੇਠ ਜਾਰੀ ਲਿਸਟ ਦੇ ਵਿੱਚ ਸੂਬੇ ਦੇ ਵੱਖ-ਵੱਖ ਅੱਧੀ ਦਰਜਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੋਂ ਇਲਾਵਾ 20 ਆਈਏਐਸ ਅਫਸਰ ਅਤੇ 111 ਪੀਸੀਐਸ ਅਫਸਰਾਂ ਨੂੰ ਬਦਲ ਦਿੱਤਾ ਗਿਆ ਹੈ। ਬਦਲੇ ਗਏ ਅਧਿਕਾਰੀਆਂ ਵਿੱਚ ਦਰਜਨਾਂ ਵਧੀਕ ਡਿਪਟੀ ਕਮਿਸ਼ਨਰ ਅਤੇ ਐਸਡੀਐਮਜ਼ ਵੀ ਸ਼ਾਮਿਲ ਹਨ।

ਇਹ ਵੀ ਪੜ੍ਹੋ 👉ਅਕਾਲੀ ਦਲ(ਪੁਨਰ ਸੁਰਜੀਤੀ) ਦਾ ਵੱਡਾ ਐਲਾਨ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ

ਬਦਲੇ ਗਏ ਅਧਿਕਾਰੀਆਂ ਦੀ ਲਿਸਟ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ।👇

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related