PM Modi ਦੀ ਫੇਰੀ ਤੋਂ ਬਾਅਦ Punjab BJP ਵਿੱਚ ਵੱਡਾ ਫੇਰਬਦਲ; ਦਰਜ਼ਨ ਤੋਂ ਵੱਧ ਜ਼ਿਲਿਆਂ ਦੇ ਪ੍ਰਧਾਨ ਬਦਲੇ

Date:

spot_img

Punjab News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੀਤੇ ਕੱਲ ਜਲੰਧਰ ਫੇਰੀ ਤੋਂ ਬਾਅਦ ਪੰਜਾਬ ਬੀਜੇਪੀ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ। ਪਿਛਲੇ ਦਿਨੀ ਪੰਜਾਬ ਭਾਜਪਾ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਕੇਵਲ ਸਿੰਘ ਢਿੱਲੋ ਵੱਲੋਂ ਸ਼ਨੀਵਾਰ ਬਾਅਦ ਦੁਪਹਿਰ ਜਾਰੀ ਇੱਕ ਲਿਸਟ ਦੇ ਰਾਹੀਂ ਦਰਜਨਾਂ ਜਿਲਾ ਪ੍ਰਧਾਨਾਂ ਨੂੰ ਬਦਲ ਦਿੱਤਾ ਹੈ।

ਇਹ ਵੀ ਪੜ੍ਹੋ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵੱਡੀ ਕਾਰਵਾਈ

ਇਸ ਸਬੰਧ ਵਿੱਚ ਬੀਜੇਪੀ ਪੰਜਾਬ ਦੀ ਸੋਸ਼ਲ ਮੀਡੀਆ ਸਾਈਟ ਉਪਰ ਲਿਸਟ ਪਾਈ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਉਸ ਤੋਂ ਬਾਅਦ ਅਸ਼ਵਨੀ ਸ਼ਰਮਾ ਵੱਲੋਂ ਵੀ ਸੰਗਠਨ ਵਿੱਚ ਫਿਰ ਬਦਲ ਕੀਤਾ ਗਿਆ ਸੀ। ਪੰਜਾਬ ਵਿੱਚ ਨਵੇਂ ਬਣਾਏ ਗਏ 16 ਜ਼ਿਲ੍ਹਿਆਂ ਦੇ ਪ੍ਰਧਾਨਾਂ ਦੀ ਲਿਸਟ ਹੇਠਾਂ ਨੱਥੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

35 ਫੁੱਟ ਉੱਚੇ ਰਾਵਣ ਦੇ ਦਹਿਨ ਨਾਲ ਬੁਰਾਈ ’ਤੇ ਨੇਕੀ ਦੀ ਜਿੱਤ ਦਾ ਸੰਦੇਸ਼, ਦੁਸਹਿਰਾ ਦੇਖਣ ਲਈ ਉਮੜਿਆ ਲੋਕਾਂ ਦਾ ਸੈਲਾਬ

👉ਫੇਜ਼-1 ਮੋਹਾਲੀ ਵਿੱਚ ਧੂਮਧਾਮ ਨਾਲ ਮਨਾਇਆ ਗਿਆ ਦੁਸਹਿਰਾ, ਰਾਵਣ...