Malwa College Bathinda ਦੇ ਬੀਸੀਏ ਭਾਗ ਤੀਜ਼ਾ ਦੇ ਵਿਦਿਆਰਥੀਆਂ ਦਾ ਨਤੀਜ਼ਾ ਰਿਹਾ ਸ਼ਾਨਦਾਰ

Date:

spot_img

Bathinda News: Malwa College Bathinda ਦੇ ਬੀਸੀਏ ਭਾਗ ਤੀਜ਼ਾ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਗਏ ਯੂਨੀਵਰਸਿਟੀ ਇਮਤਿਹਾਨਾਂ ਵਿੱਚ 100% ਨਤੀਜੇ ਦੇ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਮਨਪ੍ਰੀਤ ਕੌਰ ਨੇ 80.57% ਅੰਕਾਂ ਨਾਲ ਕਾਲਜ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਹਰਭਜਨ ਸਿੰਘ ਨੇ 79.57% ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਅਮ੍ਰਿਤਪਾਲ ਕੌਰ ਨੇ 79.29 % ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਪੰਜਾਬ ਵਿੱਚ ਕਾਰ ਤੇ ਰੋਡਵੇਜ਼ ਬੱਸ ਦੀ ਭਿਆਨਕ ਟੱਕਰ, 4 ਨੌਜਵਾਨਾਂ ਦੀ ਹੋਈ ਮੌ+ਤ

ਇਸ ਖੁਸ਼ੀ ਦੇ ਮੌਕੇ ਤੇ ਪ੍ਰਿੰਸੀਪਲ ਡਾ. ਮਨਜੀਤ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਲਈ ਮੁਬਾਰਕਬਾਦ ਦਿੱਤੀ। ਡਿਪਟੀ ਡਾਇਰੈਕਟਰ ਡਾ. ਸਰਬਜੀਤ ਕੌਰ ਢਿੱਲੋਂ ਨੇ ਕਾਲਜ ਪ੍ਰਬੰਧਕ ਸਮਿਤੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਵੱਲੋਂ ਵਿਦਿਆਰਥੀਆਂ ਲਈ ਉੱਤਮ ਅਧਿਐਨ ਢਾਂਚਾ ਉਪਲਬਧ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ ਅਕਾਲੀ ਦਲ ਨੇ ਆਪ ਵਿਰੁੱਧ ਲਗਾਇਆ ਧਰਨਾ, ਕੀਤੀ ਕਾਰਵਾਈ ਦੀ ਮੰਗ

ਉਨ੍ਹਾਂ ਨੇ ਇਹ ਵੀ ਜ਼ਾਹਿਰ ਕੀਤਾ ਕਿ BCA, BBA, B.Com ਅਤੇ BA ਕੋਰਸਾਂ ਵਿੱਚ ਲੜਕੀਆਂ ਲਈ 50% ਫੀਸ ਛੂਟ ਦਿੱਤੀ ਜਾ ਰਹੀ ਹੈ, ਤਾਂ ਜੋ ਮਾਲਵਾ ਖੇਤਰ ਵਿੱਚ ਵਧੇਰੇ ਬੱਚੀਆਂ ਉੱਚ ਸਿੱਖਿਆ ਵੱਲ ਪ੍ਰੇਰਿਤ ਹੋਣ ਅਤੇ ਕੋਈ ਵੀ ਵਿਦਿਆਰਥੀ ਕੇਵਲ ਵਿੱਤੀ ਕਾਰਨਾਂ ਕਰਕੇ ਆਪਣੀ ਪੜਾਈ ਨਾ ਛੱਡੇ।ਕਾਲਜ ਪ੍ਰਬੰਧਨ ਨੇ ਕਾਲਜ ਦੇ ਸਾਲਾਨਾ ਸਮਾਗਮ ਵਿੱਚ ਮੈਰਿਟ ਧਾਰਕਾਂ ਨੂੰ ਕਰੀਅਰ ਦੇ ਸਭ ਤੋਂ ਵਧੀਆ ਮੌਕੇ ਦੇਣ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦਾ ਐਲਾਨ ਵੀ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

Bhagwant Mann Govt ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

👉ਭਗਵੰਤ ਮਾਨ ਸਰਕਾਰ ਨੇ ਛੋਟੇ ਵਪਾਰੀਆਂ ਦੇ ਮਸਲਿਆਂ ਦੇ...

Maharaja Ranjit Singh Armed Forces Preparatory Institute ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

👉ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸ਼ੁਭਕਾਮਨਾਵਾਂ; ਉਨ੍ਹਾਂ ਨੂੰ ਸ਼ਾਨਦਾਰ...