7 Views
ਨਵੀਂ ਦਿੱਲੀ: ਦਿੱਲੀ ਸ਼ਰਾਬ ਘੋਟਾਲੇ ਮਾਮਲੇ ‘ਚ ਜੇਲ੍ਹ ਦੀ ਸਜ਼ਾ ਕੱਟ ਰਹੇ ਦਿੱਲੀ ਦੀ ‘ਆਪ’ ਸਰਕਾਰ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਰਾਹਤ ਮਿਲਣ ਦਾ ਨਾ ਨਹੀ ਲੈ ਰਿਹਾ। ਅੱਜ ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 12 ਦਿਨਾਂ ਦਾ ਵਾਧਾ ਕਰ ਦਿੱਤਾ ਹੈ।
ਮਾਨਸਾ ਪੁਲਿਸ ਦੀ ਨਸ਼ਿਆਂ ਖਿਲਾਫ ਵੱਡੀ ਕਾਰਵਾਈ
ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਦਿੱਲੀ ਦੀ ਮੋਜੂਦਾ ‘ਆਪ’ ਸਰਕਾਰ ਦੇ 2 ਸਾਬਕਾ ਮੰਤਰੀ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਸਮੇਂ ਜੇਲ੍ਹ ਵਿਚ ਬੰਦ ਹਨ। ਦੱਸਣਯੋਗ ਹੈ ਕਿ ਬੀਤੇ ਦਿਨ ਵੀ ਮਨੀਸ਼ ਸਿਸੋਦੀਆ ਵੱਲੋਂ ਜੇਲ੍ਹ ਤੋਂ ਇਕ ਚਿੱਠੀ ਲਿਖੀ ਗਈ ਸੀ, ਜਿਸ ਵਿਚ ਉਨ੍ਹਾਂ ਨੇ ਦਿੱਲੀ ਜਨਤਾ ਦੇ ਨਾਅ ਇਕ ਭਾਵੂਕ ਸੰਦੇਸ਼ ਲਿਖਿਆ ਸੀ ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕੇਂਦਰੀ ਭਾਜਪਾ ਸਰਕਾਰ ਤੇ ਤਿਖੇ ਨਿਸ਼ਾਨੇ ਵਿਨ੍ਹੇ ਗਏ।
Share the post "ਮਨੀਸ਼ ਸਿਸੋਦੀਆਂ ਨੂੂੰ ਨਹੀਂ ਮਿਲੀ ਰਾਹਤ, ਨਿਆਂਇਕ ਹਿਰਾਸਤ ‘ਚ 12 ਦਿਨਾਂ ਦਾ ਵਾਧਾ"