ਦਿੱਲੀ ਦੀ ਜਨਤਾ ਦੇ ਨਾਂਅ ਮਨੀਸ਼ ਸਿਸੋਦੀਆ ਦਾ ਭਾਵੂਕ ਸੰਦੇਸ਼

Date:

spot_img

ਨਵੀਂ ਦਿੱਲੀ: ਦਿੱਲੀ ਸ਼ਰਾਬ ਘੋਟਾਲੇ ਮਾਮਲੇ ਵਿਚ ਜੇਲ੍ਹ ‘ਚ ਬੰਦ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਇਕ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਵੱਲੋਂ ਕੁਝ ਭਾਵੂਕ ਸੰਦੇਸ਼ ਲਿਖਿਆ ਗਿਆ ਹੈ। ਉਨ੍ਹਾਂ ਚਿੱਠੀ ਵਿਚ ਲਿਖਿਆ ਕਿ ਮੈਂ ਪਿਛਲੇ ਇਕ ਸਾਲ ਵਿਚ ਸਾਰੀਆਂ ਨੂੰ ਬਹੁਤ ਯਾਦ ਕੀਤਾ। ਅਸੀਂ ਸਾਰਿਆਂ ਨੇ ਮਿਲ ਕੇ ਬੜੀ ਇਮਾਨਦਾਰੀ ਨਾਲ ਕੰਮ ਕੀਤਾ। ਜਿਸ ਤਰ੍ਹਾਂ ਆਜ਼ਾਦੀ ਦੇ ਸਮੇਂ ਹਰ ਕੋਈ ਲੜਿਆ ਸੀ, ਉਸੇ ਤਰ੍ਹਾਂ ਅਸੀਂ ਚੰਗੀ ਸਿੱਖਿਆ ਅਤੇ ਸਕੂਲਾਂ ਲਈ ਲੜ ਰਹੇ ਹਾਂ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਇਸ ਚਿੱਠੀ ਵਿਚ ਕੇਂਦਰ ਸਰਕਾਰ ਨੂੰ ਆੜੇ ਹੱਥੀ ਲੈਂਦੇ ਹੋਏ ਤਿੱਖੇ ਨਿਸ਼ਾਨੇ ਸਾਧੇ ਗਏ ਹਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਭਾਰਤੀ ਫ਼ੌਜ ਦਾ ਇੱਕ ਹੋਰ ਅਗਨੀਵੀਰ ਡਿਊਟੀ ਦੌਰਾਨ ਹੋਇਆ ਸ਼ਹੀਦ

Barnala News:ਭਾਰਤੀ ਫ਼ੌਜ ਦੇ ਇੱਕ ਜਵਾਨ ਦੀ ਡਿਊਟੀ ਦੌਰਾਨ...

ਮੰਦਭਾਗੀ ਖ਼ਬਰ; ਇੱਕ ਹੋਰ ਕਾਰ ਛੱਪੜ ‘ਚ ਡਿੱਗਣ ਕਾਰਨ ਦੋ ਨੌਜਵਾਨਾਂ ਦੀ ਹੋਈ ਮੌ*ਤ

Fatehgarh Sahib News: ਬੀਤੀ ਰਾਤ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਖੇ...