spot_img

Manpreet Badal ਤੇ Tarun Chugh ਨੂੰ BJP ਵਿੱਚ ਮਿਲੀ ਵੱਡੀ ਜ਼ਿੰਮੇਵਾਰੀ !

Date:

spot_img

Punjab News: Manpreet Badal & Tarun Chugh; ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਸੋਮਵਾਰ ਦੁਪਿਹਰ ਪਾਰਟੀ ਦੀ ਕੌਮੀ ਕਾਰਜ਼ਕਾਰਨੀ ਦਾ ਐਲਾਨ ਕੀਤਾ ਗਿਆ। ਇਸ ਐਲਾਨ ਦੇ ਵਿਚ ਪੰਜਾਬ ਦੇ ਦੋ ਵੱਡੇ ਆਗੂਆਂ ਮਨਪ੍ਰੀਤ ਸਿੰਘ ਬਾਦਲ (Manpreet Badal) ਤੇ ਤਰੁਣ ਚੁੱਘ (Tarun Chugh)ਨੂੰ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ 👉ਵੱਡੀ ਖ਼ਬਰ; ਸਿਮਰਨਜੀਤ ਸਿੰਘ ਮਾਨ ਤੇ ਉਨ੍ਹਾਂ ਦੇ ਬੇਟੇ ਸਮੇਤ ਡੇਢ ਦਰਜ਼ਨ ਆਗੂਆਂ ਵਿਰੁਧ ਪਰਚਾ ਦਰਜ਼, ਜਾਣੋਂ ਮਾਮਲਾ

ਲੰਮਾ ਸਮਾਂ ਪੰਜਾਬ ਦੇ ਸਾਬਕਾ ਵਿਤ ਮੰਤਰੀ ਰਹੇ ਸ: ਬਾਦਲ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਸੇ ਤਰ੍ਹਾਂ ਕੁੱਝ ਸਮਾਂ ਪਹਿਲਾਂ ਹੀ ਰਾਜ ਸਭਾ ਮੈਂਬਰ ਬਣਾਏ ਗਏ ਤਰੁਣ ਚੁੱਘ ਨੂੰ ਪਾਰਟੀ ਦੇ ਕੌਮੀ ਦਫ਼ਤਰ ਦਾ ਇੰਚਾਰਜ਼ ਬਣਾਇਆ ਗਿਆ। ਪਾਰਟੀ ਵੱਲੋਂ ਪੰਜਾਬ ਤੋਂ ਦੋ ਆਗੂਆਂ ਨੂੰ ਦਿੱਤੀ ਇਸ ਮਹੱਤਵਪੂਰਨ ਜਿੰਮੇਵਾਰੀ ਤੋਂ ਸਪੱਸ਼ਟ ਹੈ ਕਿ ਭਾਜਪਾ ਦੇ ਕੌਮੀ ਆਗੂ ਸੂਬੇ ਵਿਚ ਕੁੱਝ ਮਹੀਨਿਆਂ ਬਾਅਦ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੇ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...