ਹੰਸ ਰਾਜ ਹੰਸ ਸਮੇਤ ਕਈ ਹੋਰ ਵੱਡੇ ਲੀਡਰ ਅੱਜ ਭਰਨਗੇ ਨਾਮਜ਼ਾਦਗੀ ਪਰਚਾ

Date:

spot_img

ਚੰਡੀਗੜ੍ਹ, 9 ਮਈ: ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਵਿੱਚ ਨਾਮਜ਼ਾਦਗੀਆਂ ਭਰਨ ਦਾ ਦੌਰ ਜਾਰੀ ਹੈ। ਬੀਤੇ ਦਿਨ ਜਿੱਥੇ ਪਟਿਆਲਾ ਤੋਂ ਲੋਕ ਸਭਾ ਉਮੀਦਵਾਰ ਡਾਕਟਰ ਧਰਮਵੀਰ ਗਾਂਧੀ ਅਤੇ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਖਹਿਰਾ ਨੇ ਨਾਮਜ਼ਾਦਗੀਆਂ ਭਰੀਆਂ ਸੀ। ਉੱਥੇ ਹੀ ਅੱਜ ਫਰੀਦਕੋਟ ਤੋਂ ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਅੱਜ ਨਾਮਜ਼ਾਦਗੀ ਪਰਚਾ ਭਰਨਗੇ।

ਕੈਪਟਨ ਅਮਰਿੰਦਰ ਸਿੰਘ ਦੀ ਚਾਚੀ ਅਮਰਜੀਤ ਕੌਰ ਮੁੜ ਤੋਂ ਕਾਂਗਰਸ ‘ਚ ਸ਼ਾਮਲ

ਇਸ ਦੌਰਾਨ ਉਹਨਾਂ ਨਾਲ ਵਿਜੇ ਰੂਪਾਨੀ ਅਤੇ ਗਜਿੰਦਰ ਸਿੰਘ ਸ਼ੇਖਾਵਤ ਵੀ ਨਾਲ ਮੌਜੂਦ ਰਹਿਣਗੇ। ਇਸ ਤੋਂ ਇਲਾਵਾ ਖੰਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਕੁਲਬੀਰ ਜੀਰਾ ਅਤੇ ਅਨੰਦਪੁਰ ਸਾਹਿਬ ਤੋਂ ਬੀਐਸਪੀ ਉਮੀਦਵਾਰ ਜਸਬੀਰ ਗੜ੍ਹੀ ਵੀ ਅੱਜ ਨਾਮਜ਼ਾਦਗੀ ਪਰਚਾ ਭਰਨਗੇ।

LEAVE A REPLY

Please enter your comment!
Please enter your name here

spot_img

Share post:

Popular

More like this
Related

ਗੈਂਗਸਟਰ ਮਾਡਿਊਲ ਨਾਲ ਜੁੜੇ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; 3 ਪਿਸਤੌਲ ਬਰਾਮਦ

👉ਗੈਂਗਵਾਰਾਂ ਅਤੇ ਜਬਰੀ ਵਸੂਲੀ ‘ਚ ਸ਼ਾਮਲ ਵਿਦੇਸ਼-ਅਧਾਰਤ ਗੈਂਗਸਟਰਾਂ ਦੇ...