ਅਰਵਿੰਦ ਕੇਜਰੀਵਾਲ ਦੀ ਧੀ ਹਰਸ਼ਿਤਾ, ਸੰਭਵ ਜੈਨ ਨਾਲ ਵਿਆਹ ਦੇ ਬੰਧਨ ਵਿੱਚ ਬੱਝੀ

Date:

spot_img

Delhi News : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਧੀ ਹਰਸ਼ਿਤਾ, ਸੰਭਵ ਜੈਨ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਈ। ਹਰਸ਼ਿਤਾ ਤੇ ਸੰਭਵ ਜੈਨ ਆਈਆਈਟੀ ਦਿੱਲੀ ’ਚ ਪੜ੍ਹਦੇ ਸਨ, ਜਿੱਥੇ ਦੋਵੇਂ ਦੀ ਮੁਲਾਕਾਤ ਹੋਈ। ਵਿਆਹ ਸਮਾਗਮ ਤੇ ਰਿਸੈਪਸ਼ਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦਿੱਲੀ ਵਿਚਲੀ ਸਰਕਾਰੀ ਰਿਹਾਇਸ਼ ਕਪੂਰਥਲਾ ਹਾਊਸ ਵਿਚ ਹੋਈ। 

ਇਹ ਵੀ ਪੜ੍ਹੋ : ਮਾਮੂਲੀ ਹਾਦਸੇ ਤੋਂ ਬਾਅਦ ਬੱਸ ਦੇ ਡਰਾਈਵਰ-ਕੰਢਕਟਰ ਨੇ ਗਰੀਬ ਟਰੈਕਟਰ ਡਰਾਈਵਰ ਨੂੰ ਕੁੱਟ-ਕੁੱਟ ਕੇ ਮਾ+ਰਿਆ!

ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਚੋਣਵੇਂ ਮਹਿਮਾਨਾਂ ਵਿਚ ਸ਼ਾਮਲ ਸਨ ਜਿਨ੍ਹਾਂ ਨੂੰ ਇਸ ਵਿਆਹ ਲਈ ਸੱਦਾ ਦਿੱਤਾ ਗਿਆ ਸੀ। ਹਾਲਾਂਕਿ ਕਈ ਹੋਰ ‘ਆਪ’ ਆਗੂ ਵੀ ਇਸ ਸਮਾਗਮ ਵਿਚ ਸ਼ਾਮਲ ਹੋਏ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਮਿਲ ਕੇ ‘ਨੱਚੀ ਜੋ ਸਾਡੇ ਨਾਲ’ ਗੀਤ ‘ਤੇ ਭੰਗੜਾ ਪਾਇਆ। ਜਿਸਦਾ ਵੀਡੀਓ ਇੰਟਰਨੈੱਟ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

 

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini ਨੇ ਮੁਨੀਮਪੁਰ ਵਿੱਚ ਕਿਸਾਨਾਂ ਨੂੰ ਪ੍ਰਦਾਨ ਕੀਤੇ ਪੁਸ਼ਪ ਰਤਨ ਅਤੇ ਪੁਸ਼ਪ ਸਨਮਾਨ ਪੁਰਸਕਾਰ

👉ਫਲੋਰਿਕਲਚਰ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਲਈ ਮੁੱਖ ਮੰਤਰੀ ਨੇ...