ਫਾਜ਼ਿਲਕਾ ਪੁਲਿਸ ਵੱਲੋਂ 66 ਕਿਲੋ ਅਫੀਮ ਰਿਕਵਰੀ ਦੇ ਮਾਮਲੇ ਵਿੱਚ ਮਾਸਟਰ ਮਾਇੰਡ ਨੂੰ ਝਾਰਖੰਡ ਤੋਂ ਕੀਤਾ ਕਾਬੂ

Date:

spot_img

ਫਾਜਲਿਕਾ, 8 ਜੁਲਾਈ: ਫਾਜ਼ਿਲਕਾ ਪੁਲਿਸ ਵੱਲੋ ਪਿਛਲੇ ਦਿਨੀਂ 66 ਕਿਲੋਗ੍ਰਾਮ ਅਫ਼ੀਮ ਦੀ ਵੱਡੀ ਰਿਕਵਰੀ ਕਰਕੇ ਦੋ ਮੁਜਰਮਾਂ ਨੂੰ ਕਾਬੂ ਕੀਤਾ ਗਿਆ ਸੀ, ਜਿਸਤੇ ਮੁੱਕਦਮਾ ਨੰਬਰ 71 ਮਿਤੀ 26-06-2024 ਜੁਰਮ 18,27(ਏ)/61/85 ਐਨ ਡੀ ਪੀ ਐਸ ਐਕਟ ਥਾਣਾ ਖੂਈਆਂ ਸਰਵਰ ਦਰਜ ਰਜਿਸਟਰ ਕਰਕੇ ਕਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਸੀ। ਜਿਸ ਵਿੱਚ ਦੋ ਮੁਜਰਮਾਂ ਨੂੰ ਮੌਕੇ ’ਤੇ ਕਾਬੂ ਕੀਤਾ ਗਿਆ ਸੀ, ਜਦਕਿ ਇਸ ਕੇਸ ਵਿੱਚ ਮਾਸਟਰ ਮਾਇੰਡ ਕਮਲ ਖ਼ਾਨ ਜੋ ਕਿ ਝਾਰਖੰਡ ਦਾ ਰਹਿਣ ਵਾਲਾ ਹੈ

ਅਬੋਹਰ ਵਿੱਚ ਭਰਾ ਦਾ ਕਤਲ ਕਰਨ ਵਾਲਾ ਪੁਲਿਸ ਵੱਲੋਂ ਇੱਕ ਘੰਟੇ ਵਿੱਚ ਹੀ ਕਾਬੂ

ਅਤੇ ਉੱਥੋਂ ਟਰੱਕਾਂ ਵਿੱਚ ਅਫ਼ੀਮ ਲੋੜ ਕਰਵਾ ਕੇ ਪੰਜਾਬ ਭੇਜਦਾ ਸੀ, ਨੂੰ ਪਕੜਨ ਲਈ ਫਾਜ਼ਿਲਕਾ ਪੁਲਿਸ ਦੀ ਸਪੈਸ਼ਲ ਟੀਮ ਪਿਛਲੇ ਕੁਝ ਦਿਨਾਂ ਤੋਂ ਝਾਰਖੰਡ ਜਾ ਕੇ ਉਸ ਬਾਰੇ ਖੁਫੀਆ ਸੋਰਸ ਲਾ ਕੇ ਪਕੜਨ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਸੀ, ਜਿਸ ਵਿੱਚ ਕਾਮਯਾਬੀ ਹਾਸਲ ਕੀਤੀ ਗਈ ਹੈ। ਪਕੜੇ ਗਏ ਕਥਿਤ ਦੋਸ਼ੀ ਦੀ ਪ੍ਰੋਪਰਟੀ ਅਤੇ ਇਸਦੇ ਪੰਜਾਬ ਵਿੱਚ ਲਿੰਕ ਬਾਰੇ ਪੜਤਾਲ ਕੀਤੀ ਜਾ ਰਹੀ ਹੈ। ਆਉਣ ਵਾਲੇ ਸਮੇਂ ਵਿੱਚ ਇਸ ਕੇਸ ਵਿੱਚ ਹੋਰ ਵੀ ਡੂੰਘਾਈ ਨਾਲ ਤਫਤੀਸ਼ ਕਰਕੇ ਹੋਰ ਵੀ ਅਫ਼ੀਮ ਦੇ ਤਸਕਰਾਂ ਨੂੰ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਜਾਵੇਗਾ।

 

spot_img
spot_img

Share post:

Popular

More like this
Related

CM Nayab Singh Saini ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की

इंडो-स्वीडन इनोवेशन डे पर उपस्थित होना सम्मान और प्रसन्नता...

CM Nayab Singh Saini ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया

👉मेक इन इंडिया अभियान में मेक विद स्वीडन निभाएगा...