Bathinda News:ਸਥਾਨਕ ਇਸਕਾਨ ਮੰਦਿਰ ਸੁਸਾਇਟੀ ਵੱਲੋਂ ਭਗਵਾਨ ਜਗਨਨਾਥ ਰੱਥ ਯਾਤਰਾ ਕੱਢੀ ਗਈ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਮੇਅਰ ਪਦਮਜੀਤ ਸਿੰਘ ਮਹਿਤਾ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਭਗਵਾਨ ਜਗਨਨਾਥ ਜੀ ਦੀ ਪੂਜਾ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ
ਨਾਰੀਅਲ ਭੰਨ੍ਹ ਕੇ ਅਤੇ ਭਗਵਾਨ ਜਗਨਨਾਥ ਦੀ ਰੱਥ ਯਾਤਰਾ ਅੱਗੇ ਝਾੜੂ ਕੱਢ ਕੇ ਰੱਥ ਯਾਤਰਾ ਸ਼ੁਰੂ ਕਰਵਾਈ। ਇਸ ਦੌਰਾਨ ਦੇਵਰਾਜ ਤੇ ਉਨ੍ਹਾਂ ਦੀ ਟੀਮ ਵੱਲੋਂ ਪਾਣੀ ਦੀ ਸੇਵਾ ਨਿਭਾਈ ਗਈ। ਇਸ ਦੌਰਾਨ ਮੇਅਰ ਸਾਹਿਬ ਦੇ ਸਲਾਹਕਾਰ ਕੌਂਸਲਰ ਸ਼ਾਮ ਲਾਲ ਜੈਨ, ਕੌਂਸਲਰ ਸੁਰੇਸ਼ ਚੌਹਾਨ, ਕੌਂਸਲਰ ਜਗਪਾਲ ਸਿੰਘ ਗੋਰਾ ਸਿੱਧੂ,ਯਾਦਵਿੰਦਰ ਸਿੰਘ ਮਾਨ ਵੀ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।