MC Election; BJP ਨੇ ਚੋਣਾਂ ਲਈ ਕੀਤੇ ਇੰਚਾਰਜ ਨਿਯੁਕਤ, ਦੇਖੋ ਲਿਸਟ

Date:

spot_img

Punjab News: MC Elections; ਸੰਭਾਵਿਤ ਤੌਰ ‘ਤੇ ਮਈ ਮਹੀਨੇ ਵਿੱਚ ਹੋਣ ਜਾ ਰਹੀਆਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੇ ਲਈ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਵਿੱਢ ਦਿੱਤੀਆਂ ਹਨ। ਇਸੇ ਕੜੀ ਤਹਿਤ ਭਾਰਤੀ ਜਨਤਾ ਪਾਰਟੀ ਵੱਲੋਂ ਵੀ ਇਹਨਾਂ ਚੋਣਾਂ ਨੂੰ ਲੈ ਕੇ ਗੰਭੀਰਤਾ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ Punjab ਦੇ 23 ਮਾਲ ਅਧਿਕਾਰੀ ਨੂੰ ਮਿਲੀ ਤਰੱਕੀ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਪੰਜਾਬ ਦੇ ਸ਼ਹਿਰੀ ਹਲਕਿਆਂ ਦੇ ਵਿੱਚ ਆਪਣਾ ਅਸਰ ਰਸੂਖ ਤੇ ਵਜੂਦ ਨੂੰ ਹੋਰ ਵਧਾਉਣ ਦੇ ਲਈ ਭਾਜਪਾ ਵੱਲੋਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਟਿਕਟਾਂ ਦੀ ਵੰਡ ਅਤੇ ਚੋਣ ਮੁਹਿੰਮ ਭਖਾਉਣ ਨੂੰ ਲੈ ਕੇ ਇੰਚਾਰਜ ਅਤੇ ਸਹਾਇਕ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਲਿਸਟ ਦੇ ਵਿੱਚ ਪਾਰਟੀ ਵੱਲੋਂ ਆਪਣੇ ਸੀਨੀਅਰ ਆਗੂਆਂ ਨੂੰ ਜਗਾ ਦਿੱਤੀ ਹੈ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

CM Bhagwant Mann ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ ‘ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ’ ਦੇ ਨਾਂ ਨਾਲ ਜਾਣੀ ਜਾਵੇਗੀ

👉ਪੰਜਾਬ ਸਰਕਾਰ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਤਿਕਾਰ ਕਰ...

CM Nayab Singh Saini ਨੇ ਕਾਰਗਿਲ ਯੁੱਧ ਦੇ ਅਮਰ ਸ਼ਹੀਦ ਨਾਇਕ ਮਲਕੀਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

👉ਪਟਿਆਲਾ ਦੇ ਪਿੰਡ ਹਡਾਨਾ ਵਿੱਚ ਸ਼ਹੀਦ ਦੀ 26ਵੀਂ ਬਰਸੀ...

CM Nayab Saini ਨੇ ਪਟਿਆਲਾ ਵਿਖੇ ਸਵਰਗੀ ਸਰਦਾਰਨੀ ਇੰਦਰਜੀਤ ਕੌਰ ਦੀ ਅੰਤਮ ਅਰਦਾਸ ‘ਚ ਕੀਤੀ ਸ਼ਿਰਕਤ

👉ਓਐਸਡੀ ਡਾ. ਪ੍ਰਭਲੀਨ ਸਿੰਘ ਦੀ ਮਾਤਾ ਦੇ ਦਿਹਾਂਤ 'ਤੇ...